BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਗਾਇਕ ਹਰਦੇਵ ਮਾਹੀਨੰਗਲ `ਤੇ ਵਿਦੇਸ਼ ਭੇਜਣ ਦੇ ਝਾਂਸੇ ਹੇਠ ਠੱਗੀ ਦਾ ਦੋਸ਼
ਅੰਮ੍ਰਿਤਸਰ ਟਾਈਮਜ਼ ਬਿਊਰੋ

ਮੋਗਾ: ਪੰਜਾਬੀ ਲੋਕ ਗਾਇਕ ਹਰਦੇਵ ਮਾਹੀਨੰਗਲ ਵਲੋਂ ਆਪਣੇ ਭਰਾ ਨਾਲ ਮਿਲ ਕੇ ਮੋਗਾ ਦੇ ਇੱਕ ਅਕਾਲੀ ਆਗੂ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4 ਲੱਖ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ ਮਿਲੀ ਜਾਣਕਾਰੀ ਅਨੁਸਾਰ ਅਕਾਲੀ ਆਗੂ ਸੁਲੱਖਣ ਸਿੰਘ ਹੁੰਦਲ ਨੇ ਐਸਐਸਪੀ ਅਸ਼ੋਕ ਬਾਠ ਨੂੰ ਕੀਤੀ ਸ਼ਿਕਾਇਤ ਵਿੱਚ ਦੱਸਿਆ ਕਿ ਸਾਲ 2002 ਵਿੱਚ ਉਸਦੀ ਮੁਲਾਕਾਤ ਬਠਿੰਡਾ ਦੇ ਪਿੰਡ ਮਾਹੀਨੰਗਲ ਵਾਸੀ ਗਾਇਕ ਹਰਦੇਵ ਮਾਹੀਨੰਗਲ ਅਤੇ ਉਸਦੇ ਭਰਾ ਬਲਵਿੰਦਰ ਸਿੰਘ ਨਾਲ ਹੋਈ ਮੁਲਾਕਾਤ ਦੌਰਾਨ ਉਨ੍ਹਾਂ ਅਕਾਲੀ ਆਗੂ ਨੂੰ ਦੱਸਿਆ ਕਿ ਉਨ੍ਹਾਂ ਦਾ ਨਿਊਜ਼ੀਲੈਂਡ ਵਿਖੇ ਕਾਰੋਬਾਰ ਹੈ ਅਤੇ ਉਸ ਨੂੰ (ਅਕਾਲੀ ਆਗੂ) ਉਥੇ ਸੈਟਲ ਕਰਵਾ ਦੇਣਗੇ

ਸੁਲੱਖਣ ਸਿੰਘ ਨੇ ਦੱਸਿਆ ਕਿ ਉਹ ਉਨ੍ਹਾਂ ਦੀਆਂ ਗੱਲਾਂ ਵਿੱਚ ਆ ਗਿਆ ਅਤੇ ਉਸ ਨੇ ਆਪਣੀ ਪਤਨੀ ਦਾ ਤੁਰੰਤ ਸੁਵਿਧਾ ਸੈਂਟਰ ਵਿੱਚ ਪਾਸਪੋਰਟ ਬਣਾ ਕੇ ਕੇਸ ਅਪਲਾਈ ਕਰਵਾ ਦਿੱਤਾ, ਇਸੇ ਤਹਿਤ 6 ਅਕਤੂਬਰ 2002 ਨੂੰ 20 ਹਜ਼ਾਰ ਰੁਪਏ ਤੋਂ ਇਲਾਵਾ ਬਾਅਦ ਵਿੱਚ 2 ਲੱਖ ਰੁਪਏ ਦੇ ਦਿੱਤੇ ਇਸ ਤੋਂ ਬਾਅਦ ਸਾਲ 2005 ਵਿੱਚ ਜਲਦ ਵੀਜ਼ਾ ਲਗਵਾ ਦੇਣ ਦੇ ਬਹਾਨੇ 2 ਲੱਖ ਰੁਪਏ ਹੋਰ ਲੈ ਲਏ ਸੁਲੱਖਣ ਸਿੰਘ ਨੇ ਦੋਸ਼ ਲਾਇਆ ਕਿ ਪੈਸੇ ਲੈਣ ਤੋਂ ਬਾਅਦ ਨਾ ਤਾਂ ਉਨ੍ਹਾਂ ਉਸਦੇ ਪਰਿਵਾਰ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਸ਼ਿਕਾਇਤ ਦੇ ਆਧਾਰ `ਤੇ ਥਾਣਾ ਸਿਟੀ ਪੁਲਿਸ ਨੇ ਹਰਦੇਵ ਮਾਹੀਨੰਗਲ ਅਤੇ ਉਸਦੇ ਭਰਾ ਖਿਲਾਫ਼ ਕੇਸ ਦਰਜ ਕਰਨ ਦੇ ਹੁਕਮ ਦਿੱਤੇ, ਜਿਸ `ਤੇ ਕਾਰਵਾਈ ਕਰਦਿਆਂ ਇਨ੍ਹਾਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਐਂਟੀ ਫਰਾਡ ਸੈਲ ਨੂੰ ਸੌਂਪ ਦਿੱਤੀ ਗਈ ਹੈ

17 ਫਰਵਰੀ 2010
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas