BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਅਰਵਿੰਦਰ ਸਿੰਘ ਲਾਖਨ ਕੈਲੀਫੋਰਨੀਆ ਯੂਥ ਅਕਾਲੀ ਦਲ ਦੇ ਪ੍ਰਧਾਨ ਨਿਯੁਕਤ
ਸ਼੍ਰੋਮਣੀ ਅਕਾਲੀ ਦਲ ਐਨਆਰਆਈ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਅਰਵਿੰਦਰ ਸਿੰਘ ਲਾਖਨ ਨੂੰ ਯੂਥ ਅਕਾਲੀ ਦਲ ਕੈਲੀਫੋਰਨੀਆ ਦਾ ਪ੍ਰਧਾਨ ਬਣਾਏ ਜਾਣ ਸੰਬੰਧੀ ਨਿਯੁਕਤੀ-ਪੱਤਰ ਸੌਂਪਦੇ ਹੋਏ
ਅੰਮ੍ਰਿਤਸਰ ਟਾਈਮਜ਼ ਬਿਊਰੋ

ਜਲੰਧਰ: ਸ਼੍ਰੋਮਣੀ ਅਕਾਲੀ ਦਲ ਦੇ ਐਨਆਰਆਈ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਵਲੋਂ ਨੌਜਵਾਨ ਆਗੂ ਅਰਵਿੰਦਰ ਸਿੰਘ ਲਾਖਨ ਨੂੰ ਕੈਲੀਫੋਰਨੀਆ ਯੂਥ ਅਕਾਲੀ ਦਲ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਜਲੰਧਰ ਦੇ ਰਹਿਣ ਵਾਲੇ ਸ੍ਰੀ ਲਾਖਨ 2001 `ਚ ਕੈਲੀਫੋਰਨੀਆ ਚਲੇ ਗਏ ਸਨ ਸ. ਲਾਖਨ ਨੇ ਕੈਲੀਫੋਰਨੀਆ ਯੂਥ ਅਕਾਲੀ ਦਲ ਦੀ ਸੇਵਾਦਾਰੀ ਸੌਂਪੇ ਜਾਣ `ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸੁਰਜੀਤ ਸਿੰਘ ਰੱਖੜਾ `ਤੇ ਯੂਥ ਅਕਾਲੀ ਦਲ ਦੇ ਸਰਪ੍ਰਸਤ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਹੈ

ਇਸ ਨਿਯੁਕਤੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਦੀਦਾਰ ਸਿੰਘ ਬੈਂਸ ਸਰਪ੍ਰਸਤ ਯੂਐਸਏ, ਮਨਜੀਤ ਸਿੰਘ ਦਸੂਹਾ ਯੂਐਸਏ, ਹਰਿੰਦਰ ਸਿੰਘ ਗਿੱਲ ਯੂਐਸਏ, ਕੁਲਵੰਤ ਸਿੰਘ ਖਹਿਰਾ ਯੂਐਸਏ, ਜਲੰਧਰ ਸ਼ਹਿਰੀ ਦੇ ਪ੍ਰਧਾਨ ਗੁਰਚਰਨ ਸਿੰਘ ਚੰਨੀ, ਐਸਐਸ ਬੋਰਡ ਪੰਜਾਬ ਦੇ ਚੇਅਰਮੈਨ ਜਥੇਦਾਰ ਸੰਤਾ ਸਿੰਘ ਉਮੈਦਪੁਰ, ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ, ਸੀਨੀਅਰ ਆਗੂ ਪਰਮਜੀਤ ਸਿੰਘ ਰਾਏਪੁਰ, ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਮਨਪ੍ਰੀਤ ਸਿੰਘ ਇਆਲੀ, ਪ੍ਰਮਿੰਦਰਪਾਲ ਸਿੰਘ ਖਾਲਸਾ ਜਲੰਧਰ, ਸਤਪਾਲ ਸਿੰਘ ਜੌਹਲ, ਹਰਭਜਨ ਸਿੰਘ ਦਿਉਲ ਯੂਐਸਏ, ਮੋਹਿੰਦਰ ਸਿੰਘ ਜੌਹਲ ਯੂਐਸਏ ਆਦਿ ਨੇ ਸੁਖਬੀਰ ਸਿੰਘ ਬਾਦਲ, ਸੁਰਜੀਤ ਸਿੰਘ ਰੱਖੜਾ ਤੇ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕੀਤਾ ਹੈ

24 ਫਰਵਰੀ 2010
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas