BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 

 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਪੰਜ ਲੱਖ `ਚ ਦਿੱਤੀ ਸੀ ਬਾਬਾ ਬਿੱਕਰ ਸਿੰਘ ਦੀ ਸੁਪਾਰੀ
ਸਕੇ ਭਰਾ ਤੇ ਮੂੰਹਬੋਲੀ ਭੈਣ ਨੇ ਕਰਵਾਈ ਸੀ ਹੱਤਿਆ

ਜਲੰਧਰ
/ਅੰਮ੍ਰਿਤਸਰ ਟਾਈਮਜ਼ ਬਿਊਰੋ

ਸੰਤਸਰ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਬਿੱਕਰ ਸਿੰਘ ਦੀ ਹੱਤਿਆ ਉਸਦੇ ਹੀ ਸਕੇ ਭਰਾ ਅਤੇ ਮੂੰਹਬੋਲੀ ਭੈਣ ਨੇ ਕਰਵਾਈ ਸੀ ਅਤੇ ਇਸ ਕਾਰੇ ਨੂੰ ਅੰਜ਼ਾਮ ਦੇਣ ਲਈ ਉਨਾਂ ਨੇ ਭਾੜੇ ਦੇ ਹਤਿਆਰਿਆਂ ਨੂੰ ਪੰਜ ਲੱਖ ਰੁਪਏ ਦਿੱਤੇ ਸਨ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਬਿੱਕਰ ਸਿੰਘ ਦੀ ਹੱਤਿਆ ਸਬੰਧੀ ਉਸ ਦੇ ਛੋਟੇ ਭਰਾ ਮਨਜਿੰਦਰ ਸਿੰਘ ਦੇ ਬਿਆਨ ਦੇ ਆਧਾਰ `ਤੇ ਪੁਲਿਸ ਨੇ ਕੇਸ ਦਰਜ ਕੀਤਾ ਸੀ

ਮਨਜਿੰਦਰ ਸਿੰਘ ਨੇ ਦੱਸਿਆ ਸੀ ਕਿ ਬਾਬਾ ਬਿੱਕਰ ਸਿੰਘ ਅਪਣੀ ਮੂੰਹਬੋਲੀ ਭੈਣ ਚਰਨਜੀਤ ਕੌਰ ਦੀ ਮਦਦ ਕਰ ਰਹੇ ਸਨ, ਜਿਸਦਾ ਅਪਣੇ ਸਹੁਰੇ ਪਰਿਵਾਰ ਨਾਲ ਵਿਵਾਦ ਚੱਲਿਆ ਆ ਰਿਹਾ ਸੀ ਮਨਜਿੰਦਰ ਸਿੰਘ ਦੇ ਬਿਆਨ `ਤੇ ਪੁਲਿਸ ਨੇ ਜਾਂਚ ਕੀਤੀ ਤਾਂ ਉਸ ਦੇ ਹੱਥ ਕੁਝ ਨਾ ਲੱਗਾ, ਪਰ ਜਦੋਂ ਜਾਂਚ ਨਵੇਂ ਸਿਰੇ ਤੋਂ ਸ਼ੁਰੂ ਹੋਈ ਤਾਂ ਸ਼ੱਕ ਮਨਜਿੰਦਰ ਸਿੰਘ `ਤੇ ਆ ਗਿਆ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਮਨਜਿੰਦਰ ਸਿੰਘ ਅਤੇ ਚਰਨਜੀਤ ਕੌਰ ਦੇ ਨਾਜਾਇਜ ਸਬੰਧ ਸਨ ਅਤੇ ਬਾਬਾ ਬਿੱਕਰ ਸਿੰਘ ਉਨਾਂ ਨੂੰ ਰਾਹ ਦਾ ਰੋੜਾ ਨਜ਼ਰ ਆਇਆ ਮਨਜਿੰਦਰ ਸਿੰਘ ਦੀ ਗੱਦੀ `ਤੇ ਬੈਠਣ ਦੀ ਇਛਾ ਵੀ ਇਸ ਦਾ ਇਕ ਕਾਰਨ ਮੰਨੀ ਜਾ ਰਹੀ ਹੈ

28 ਜੁਲਾਈ 2010
 

Bookmark with

Reddit    Yahoo     Furl    Delicious

ਹੋਰ ਪੜੋ


 

  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 

  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas