BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 

 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਯਸ਼ਵੰਤ ਸਿਨਹਾ ਪੰਜਾਬ ਭਾਜਪਾ ਮਾਮਲਿਆਂ ਦੇ ਇੰਚਾਰਜ ਬਣੇ
ਨਵੀਂ ਦਿੱਲੀ
/ਅੰਮ੍ਰਿਤਸਰ ਟਾਈਮਜ਼ ਬਿਊਰੋ
 

ਭਾਰਤੀ ਜਨਤਾ ਪਾਰਟੀ ਨੇ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਇਆ ਹੈ, ਉਹ ਬਲਬੀਰ ਪੁੰਜ ਦੀ ਜਗ੍ਹਾ ਲੈਣਗੇ ਭਾਜਪਾ ਦੇ ਕੌਮੀਂ ਪ੍ਰਧਾਨ ਦਾ ਅਹੁਦਾ ਸੰਭਾਲਣ ਤੋਂ ਲੱਗਭੱਗ 8 ਮਹੀਨਿਆਂ ਪਿਛੋਂ ਨਿਤਿਨ ਗਡਕਰੀ ਨੇ ਪਾਰਟੀ ਅਹੁਦੇਦਾਰਾਂ ਅਤੇ ਨੇਤਾਵਾਂ ਨੂੰ ਵੱਖ-ਵੱਖ ਰਾਜਾਂ ਦੇ ਇੰਚਾਰਜਾਂ ਅਤੇ ਮੋਰਚਿਆਂ ਦੇ ਮੁਖੀਆਂ ਵਜੋਂ ਜ਼ਿੰਮੇਵਾਰੀਆਂ ਸੌਂਪ ਦਿੱਤੀਆਂ ਹਨ ਯਸ਼ਵੰਤ ਸਿਨਹਾ ਨੂੰ ਪੰਜਾਬ ਮਾਮਲਿਆਂ ਦਾ ਇੰਚਾਰਜ ਬਣਾਉਣ ਦੇ ਨਾਲ ਨਾਲ ਕੈਪਟਨ ਅਭਿਮਾਨਯੂ ਨੂੰ ਸਹਿ ਇੰਚਾਰਜ ਬਣਾਇਆ ਗਿਆ ਹੈ ਜਦਕਿ ਪੰਜਾਬ ਦੇ ਮੌਜੂਦਾ ਮੁਖੀ ਬਲਬੀਰ ਪੁੰਜ ਨੂੰ ਭਾਜਪਾ ਦੇ ਗੁਜਰਾਤ ਮਾਮਲਿਆਂ ਦਾ ਇੰਚਾਰਜ ਬਣਾਇਆ ਗਿਆ ਹੈ

28 ਜੁਲਾਈ 2010
 

Bookmark with

Reddit    Yahoo     Furl    Delicious

ਹੋਰ ਪੜੋ


 

  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 

  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas