BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਚਿੱਲੀ `ਚ ਜ਼ਬਰਦਸਤ ਭੁਚਾਲ, 300 ਤੋਂ ਵੱਧ ਮੌਤਾਂ
ਅੰਮ੍ਰਿਤਸਰ ਟਾਈਮਜ਼ ਬਿਊਰੋ

ਸਾਨਟਿਆਗੋ: ਦੱਖਣੀ-ਕੇਂਦਰੀ ਚਿੱਲੀ `ਚ 8.8 ਦੀ ਸ਼ਕਤੀ ਨਾਲ ਆਏ ਜ਼ਬਰਦਸਤ ਭੁਚਾਲ ਕਾਰਨ ਅਨੇਕਾਂ ਇਮਾਰਤਾਂ ਢਹਿ ਢੇਰੀ ਹੋ ਗਈਆਂ ਹਨ ਅਤੇ 300 ਤੋਂ ਵੱਧ ਲੋਕ ਮਾਰੇ ਗਏ ਹਨ ਰਾਸ਼ਟਰਪਤੀ ਮਿਸ਼ੇਲ ਬਾਕਲੇਟ ਨੇ ਦੱਸਿਆ ਕਿ ਇਸ ਖੇਤਰ `ਚ ਖੰਬੇ ਤਬਾਹ ਹੋਣ ਕਾਰਨ ਬਿਜਲੀ ਗੁੱਲ ਹੋ ਗਈ ਹੈ, ਕਈ ਪੁੱਲ ਡਿੱਗ ਗਏ ਹਨ ਅਤੇ ਸੰਚਾਰ ਸੰਪਰਕ ਟੱੁਟ ਗਿਆ ਹੈ ਲੋਕ ਘਰਾਂ `ਚੋਂ ਨਿਕਲ ਕੇ ਦੌੜ ਗਏ ਹਨ ਅਤੇ ਸਾਰੇ ਪਾਸੇ ਚੀਕ ਚਿਹਾੜਾ ਪਿਆ ਹੋਇਆ ਹੈ ਉਨ੍ਹਾਂ ਨੇ ਲੋਕਾਂ ਨੂੰ ਹਨੇਰੇ `ਚ ਇਧਰ ਉਧਰ ਨਾ ਜਾਣ ਦੀ ਅਪੀਲ ਕੀਤੀ ਹੈ ਅਮਰੀਕੀ ਭੂਗੋਲਿਕ ਸਰਵੇ ਅਨੁਸਾਰ ਇਹ ਭੁਚਾਲ ਭਾਰਤੀ ਸਮੇਂ ਅਨੁਸਾਰ ਦਪਹਿਰ ਦੇ 12 ਵੱਜ ਕੇ 04 ਮਿੰਟ `ਤੇ ਆਇਆ ਅਤੇ ਇਸ ਦਾ ਕੇਂਦਰ ਰਾਜਧਾਨੀ ਦੇ ਦੱਖਣ ਪੱਛਮ ` 325 ਕਿਲੋਮੀਟਰ ਦੂਰ ਅਤੇ 35 ਕਿਲੋਮੀਟਰ ਡੂੰਘਾ ਸੀ

3 ਮਾਰਚ 2010
 

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas