BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

ਮੌਤ ਦੀ ਸਜ਼ਾ ਮੁਆਫ਼ ਕਰਾਉਣ ਦਾ ਮਾਮਲਾ
ਸਰਬਜੀਤ ਸਿੰਘ ਦੇ ਪਰਿਵਾਰ ਨੇ ਓਬਾਮਾ ਤੋਂ ਮੱਦਦ ਮੰਗੀ
ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ: ਪਾਕਿਸਤਾਨ ਵਿਚ ਬੰਬ ਧਮਾਕੇ ਕਰਨ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਰਬਜੀਤ ਸਿੰਘ ਦੇ ਪਰਿਵਾਰ ਨੇ ਅਮਰੀਕਾ ਦੇ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਆਪਣਾ ਅਸਰ-ਰਸੂਖ਼ ਵਰਤਣ ਦੀ ਅਪੀਲ ਕੀਤੀ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ, ਉਸ ਦੇ ਪਾਕਿਸਤਾਨੀ ਵਕੀਲ ਓਵਾਇਸ ਸ਼ੇਖ਼ ਅਤੇ ਭਾਰਤ ਦੀ ਸੁਪਰੀਮ ਕੋਰਟ ਦੇ ਵਕੀਲ ਸੂਰਤ ਸਿੰਘ ਜੋ ਓਬਾਮਾ ਦੇ ਜਮਾਤੀ ਹਨ, ਨੇ ਕਿਹਾ ਕਿ ਉਹ ਛੇਤੀ ਹੀ ਇਸ ਸਬੰਧ ਵਿਚ ਅਮਰੀਕੀ ਰਾਸ਼ਟਰਪਤੀ ਨਾਲ ਸੰਪਰਕ ਕਰਨਗੇ ਪਾਕਿਸਤਾਨ ਦੀ ਇਕ ਅੱਤਵਾਦੀ ਵਿਰੋਧੀ ਅਦਾਲਤ ਨੇ 1991 ਵਿਚ ਸਰਬਜੀਤ ਸਿੰਘ ਨੂੰ ਮੌਤ ਦੀ ਸਜ਼ਾ ਸੁਣਾਈ ਸੀ

ਲਾਹੌਰ ਹਾਈ ਕੋਰਟ ਅਤੇ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਵੀ ਸਜ਼ਾ ਨੂੰ ਬਰਕਰਾਰ ਰਖਿਆ ਸੀ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਰਤ ਸਿੰਘ ਨੇ ਕਿਹਾ ਕਿ ਉਹ ਅਮਰੀਕਾ ਦੀ ਸਾਲਿਸਟਰ ਜਨਰਲ ਅਲੀਨਾ ਕੇਗਨ ਰਾਹੀਂ ਸਰਬਜੀਤ ਸਿੰਘ ਦਾ ਮਾਮਲਾ ਉਠਾਉਣਗੇ ਉਨ੍ਹਾਂ ਕੌਮਾਂਤਰੀ ਪੱਧਰ `ਤੇ ਵੀ ਸਰਬਜੀਤ ਸਿੰਘ ਨੂੰ ਬਚਾਉਣ ਲਈ ਆਵਾਜ਼ ਬੁਲੰਦ ਕਰਨ ਦੀ ਅਪੀਲ ਕੀਤੀ ਉਨ੍ਹਾਂ ਕਿਹਾ ਕਿ ਜੇ ਪਾਕਿਸਤਾਨ ਦੇ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਸਰਬਜੀਤ ਸਿੰਘ ਨੂੰ ਮੁਆਫ਼ੀ ਦੇ ਦਿੰਦੇ ਹਨ ਤਾਂ ਭਾਰਤ-ਪਾਕਿ ਦਰਮਿਆਨ ਰਿਸ਼ਤੇ ਹੋਰ ਮਜ਼ਬੂਤ ਹੋਣਗੇ ਦਲਬੀਰ ਕੌਰ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਭਰਾ ਨਿਰਦੋਸ਼ ਹੈ

6 ਜਨਵਰ 2010

Bookmark with

Reddit    Yahoo     Furl    Delicious

Name

Subject
Comment
ਹੋਰ ਪੜੋ

 
  ਮਿਲਦੇ-ਜੁਲਦੇ ਲਿੰਕ

ਇਹਨਾਂ ਸਾਈਟਾਂ ਦੇ ਮੌਜੂਦ ਲੇਖਾਂ ਲਈ ਅੰਮ੍ਰਿਤਸਰ ਟੱਈਮਜ਼ ਜਿੰਮੇਵਾਰ ਨਹੀਂ ਹੈ
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas