BETA 1.0

 

ਮੁੱਖ ਪੰਨਾ | ਦਰਬਾਰ ਸਾਹਿਬ ਦਾ ਹੁਕਮਨਾਮਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

 
 

ਖਾਸ ਰਿਪੋਰਟ
ਸੰਪਾਦਕੀ
ਆੱਪ
-ਐਡ
ਨਜ਼ੱਰੀਆ
ਭਾਈਚਾਰਾ

ਸਿਆਸਤ
ਮੀਡੀਆ

ਸਾਹਿੱਤ
ਸੰਗੀਤ
ਸੱਭਿਆਚਾਰ
ਸਿੱਖ ਧਰਮ

ਸਾਡੇ ਹੱਕ
1984
ਕਿਤਾਬਾਂ
ਸਿੱਖਿਆ
ਵਪਾਰ

ਫੋਟੋ ਗੈਲਰੀ
ਮਨੋਰੰਜਨ
ਰਹਿਣ-ਸਹਿਣ
ਸਫਰ
ਸਿਹਤ
ਵਿਰਸਾ
ਖੇਡਾਂ
ਬਾਲ ਜਗਤ

ਪੰਜਾਬ
ਭਾਰਤ

ਪਾਕਿਸਤਾਨ
ਸਾਊਥ ਏਸ਼ੀਆ
ਅਮਰੀਕਾ
ਕੈਨੇਡਾ

ਏਸ਼ੀਆ ਪੈਸੀਫਿਕ
ਯੂ. ਕੇ
.
ਯੋਰਪ
ਮਿਡਲ ਈਸਟ
ਅਫਰੀਕਾ

ਸੰਸਾਰ

ਪਿਛਲੇ ਅੰਕ
ਨਿਊਜ਼ਲੈਟਰ
ਇਸ਼ਤਿਹਾਰ

ਸ਼ੋਕ ਖਬਰ

ਫੀਡਬੈਕ
ਸੰਪਰਕ
ਸਾਡੇ ਬਾਰੇ
ਸਾਈਟ ਮੈਪ

1984 ਦੇ ਪਿਛਲੇ ਅੰਕ >>

 
ਮੇਰੇ ਪਤੀ ਨੂੰ ਰਾਡਾਂ ਮਾਰ ਕੇ ਕਤਲ ਕੀਤਾ ਤੇ ਪੁੱਤਰ ਨੂੰ ਅੱਗ ਲਾ ਕੇ ਸਾੜਿਆ ਗਿਆ  
14 ਜੁਲਾਈ 2010
ਦਿੱਲੀ ਵਿਚ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਮੁਲਜ਼ਮ ਸੱਜਣ ਕੁਮਾਰ ਵਿਰੁਧ ਗਵਾਹੀ ਦੇ ਰਹੀ ਚਸ਼ਮਦੀਦ ਗਵਾਹ ਬੀਬੀ ਜਗਦੀਸ਼ ਕੌਰ ਨੇ ਅਦਾਲਤ ਨੂੰ ਦਸਿਆ ਹੈ ਕਿ ਲੋਹੇ ਦੀਆਂ ਰਾਡਾਂ ਅਤੇ ਹੋਰ ਘਾਤਕ ਹਥਿਆਰਾਂ...
 
ਸਿੱਖ ਕਤਲੇਆਮ ਲਈ ਰਾਜੀਵ ਗਾਂਧੀ ਜ਼ੁੰਮੇਵਾਰ : ਅਛੂਤਾਨੰਦਨ      
7 ਜੁਲਾਈ 2010
ਕੇਰਲਾ ਦੇ ਮੁੱਖ ਮੰਤਰੀ ਵੀਐਸ ਅਛੂਤਾਨੰਦਨ ਨੇ 1984 ਦੇ ਸਿੱਖ ਕਤਲੇਆਮ ਲਈ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਜ਼ਿੰਮੇਵਾਰੀ ਠਹਿਰਾਇਆ ਹੈ ਅਛੂਤਾਨੰਦਨ ਨੇ ਰਾਜੀਵ ਗਾਂਧੀ ਬਾਰੇ ਕਿਹਾ ਕਿ ਰਾਜੀਵ ਗਾਂਧੀ...
 
ਸੱਜਣ ਕੁਮਾਰ ਖ਼ਿਲਾਫ਼ ਦੋਸ਼ ਆਇਦ
7 ਜੁਲਾਈ 2010
ਦਿੱਲੀ ਦੀ ਅਡੀਸ਼ਨਲ ਸੈਸ਼ਨ ਜੱਜ ਸੁਨੀਤਾ ਗੁਪਤਾ ਨੇ ਸੀਨੀਅਰ ਕਾਂਗਰਸੀ ਨੇਤਾ ਸੱਜਣ ਕੁਮਾਰ ਅਤੇ 6 ਹੋਰਨਾਂ ਦੇ ਖ਼ਿਲਾਫ਼ 1984 ਵਿੱਚ ਸੁਲਤਾਨਪੁਰੀ ਇਲਾਕੇ ਵਿੱਚ ਸਿੱਖਾਂ ਦੀ ਨਸਲਕੁਸ਼ੀ ਦੀਆਂ ਵਾਰਦਾਤਾ...
 
1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਵਲੋਂ ਜੀ-20 ਦੇਸ਼ਾਂ ਦੇ ਆਗੂਆਂ ਨੂੰ ਅਪੀਲ
23 ਜੂਨ 2010
1984 ਸਿੱਖ ਨਸਲਕੁਸ਼ੀ ਦੇ ਪੀੜਤਾਂ ਵਲੋਂ ਜੀ- 20 ਦੇਸ਼ਾਂ ਦੇ ਆਗੂਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਿੱਖ ਭਾਈਚਾਰੇ ਨੂੰ ਇਨਸਾਫ ਦਿਵਾਉਣ ਲਈ ਭਾਰਤ ੱਤੇ ਦਬਾਅ ਪਾਇਆ ਜਾਵੇ ਇਸ ਦੇ ਨਾਲ ਹੀ ਭਾਰਤ...
 
ਜਗਦੀਸ਼ ਟਾਈਟਲਰ ਨੂੰ ਰਾਜ ਸਭਾ ਦੀ ਟਿਕਟ ਦੇਣ ਵਿਰੁਧ ਕੇਂਦਰ ਸਰਕਾਰ ਨੂੰ ਸਖ਼ਤ ਚੇਤਾਵਨੀ 
9 ਜੂਨ 2010
ਨਵੰਬਰ 1984 ਸਿੱਖ ਕਤਲੇਆਮ ਪੀੜਤ ਇਨਸਾਫ਼ ਕਮੇਟੀ ਦੇ ਸੱਦੇ ੱਤੇ ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੇ ਭਾਰਤ ਦੀ ਸੱਤਾਧਾਰੀ ਕਾਂਗਰਸ ਪਾਰਟੀ ਨੰੂ ਸਖ਼ਤ ਚੇਤਾਵਨੀ ਦਿੱਤੀ ਹੈ ਕਿ ਉਹ ਸਿੱਖ ਕੌਮ ਦੇ...
 
ਜੂਨ 84 ਦੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ `ਚ ਸਮਾਗਮ 5 ਜੂਨ ਨੂੰ
26 ਮਈ 2010
ਅੱਜ ਤੋਂ 26 ਸਾਲ ਪਹਿਲਾਂ ਭਾਰਤੀ ਸਰਕਾਰ ਵਲੋਂ ਦਰਬਾਰ ਸਾਹਿਬ ਉੱਤੇ ਕੀਤੇ ਹਮਲੇ ਨੂੰ ਯਾਦ ਕਰਦਿਆਂ ਅਤੇ ਦਰਬਾਰ ਸਾਹਿਬ ਦੀ ਰਾਖੀ ਕਰਨ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸ਼ਹੀਦਾਂ ਦੀ
 
ਸੀਬੀਆਈ ਨੇ ਅਦਾਲਤ ਨੂੰ ਦੱਸਿਆ, ਸੱਜਣ ਕੁਮਾਰ ਨੇ ਭੀੜ ਨੂੰ ਉਕਸਾਇਆ, ਜਿਸ ਕਰਕੇ ਦੰਗੇ ਭੜਕੇ 
26 ਮਈ 2010
ਦਿੱਲੀ ਵਿਚ 26 ਸਾਲ ਪਹਿਲਾਂ ਵਾਪਰੇ ਸਿੱਖ ਕਤਲੇਆਮ ਦੇ ਦੋਸ਼ੀ ਹਾਲੇ ਤੱਕ ਸਲਾਖਾਂ ਪਿੱਛੇ ਨਹੀਂ ਕੀਤੇ ਗਏ ਪਰ ਇਸ ਕੇਸ ਦੇ ਅਹਿਮ ਮੁਲਜ਼ਮ ਸੱਜਣ ਕੁਮਾਰ ਬਾਰੇ ਸੀਬੀਆਈ ਵਲੋਂ ਅਦਾਲਤ...
 
ਸੱਜਣ ਕੁਮਾਰ ਚਾਰਜਸ਼ੀਟ 
19 ਮਈ 2010
1984 ਦੀ ਸਿਖ ਨਸਲਕੁਸ਼ੀ ਦੇ ਪੀੜਤਾਂ ਦੇ ਸੰਘਰਸ਼ ਨੂੰ ਉਸ ਵੇਲੇ ਬੂਰ ਪਿਆ ਜਦੋਂ ਦਿੱਲੀ ਦੀ ਅਦਾਲਤ ਨੇ ਕਾਂਗਰਸੀ ਆਗੂ ਸੱਜਣ ਕੁਮਾਰ ਖਿਲਾਫ ਨਵੰਬਰ 1984 ਦੀ ਸਿਖ ਨਸਲਕੁਸ਼ੀ ਵਿਚ ਸਿਖਾਂ...
 
ਜਗਦੀਸ਼ ਟਾਈਟਲਰ ਖਿਲਾਫ ਕੇਸ ਬੰਦ               
28 ਅਪ੍ਰੈਲ 2010
ਨਵੀਂ ਦਿੱਲੀ: ਨਵੰਬਰ 84 ਦੇ ਪੀੜਤ ਸਿੱਖ ਪਰਿਵਾਰਾਂ ਨੂੰ ਉਸ ਵੇਲੇ ਮਾਯੂਸ ਹੋਣਾ ਪਿਆ ਜਦੋਂ ਲੰਮੀ ਸੁਣਵਾਈ ਤੋਂ ਬਾਅਦ ਦਿੱਲੀ ਦੀ ਇਕ ਅਦਾਲਤ ਨੇ ਸੀਬੀਆਈ ੱਲੋਂ ਨਵੰਬਰ 84 ਦੇ ਮੁੱਖ ਦੋਸ਼ੀ ਸਾਬਕਾ ਕੇਂਦਰੀ ਮੰਤਰੀ ਤੇ...
 
1984 ਦੇ ਸਿੱਖ ਕਤਲੇਆਮ `ਤੇ ਇਕ ਹੋਰ ਪੁਸਤਕ            
7 ਅਪ੍ਰੈਲ 2010
ਅੰਮ੍ਰਿਤਸਰ: ਨਵੰਬਰ 1984 ਬਾਰੇ ਪੁਸਤਕ ਹਜ਼ਾਰਾਂ ਸਿੱਖਾਂ ਦਾ ਕਤਲੇਆਮ : ਸਾਜ਼ਿਸ਼ ਪਿੱਛੇ ਹਕੂਮਤ ਦਾ ਹੱਥ ਦੇ ਲੇਖਕ ਅਤੇ ਆਲ ਇੰਡੀਆ ਸਿੱਖ ਕਾਨਫਰੰਸ ਦਿੱਲੀ ਦੇ ਪ੍ਰਧਾਨ ਗੁਰਚਰਨ ਸਿੰਘ ਬੱਬਰ ਨੇ ਇਸ ਕਿਤਾਬ ਵਿਚ...
 
ਸਿੱਖ ਕਤਲੇਆਮ ਦੇ ਦੋਸ਼ੀ ਕਮਲ ਨਾਥ ਖਿਲਾਫ ਨਿਊਯਾਰਕ ਵਿਚ ਇਨਸਾਫ ਰੈਲੀ 8 ਅਪ੍ਰੈਲ ਨੂੰ  
31 ਮਾਰਚ 2010
ਕੈਨੇਡਾ ਤੋਂ ਬਾਅਦ ਹੁਣ ਅਮਰੀਕਾ ਦੌਰੇ  ਉੱਤੇ ਆ ਰਹੇ ਭਾਰਤ ਸਰਕਾਰ ਦੇ ਕੈਬਨਿਟ ਮੰਤਰੀ ਕਮਲ ਨਾਥ ਦੇ ਦੌਰੇ ਨੂੰ ਲੈਕੇ ਅਮਰੀਕੀ ਸਿਖਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਨਵੰਬਰ 84 ਵਿਚ ਸਿਖ ਨਸਲਕੁਸ਼ੀ...
 
ਸੱਜਣ ਕੁਮਾਰ ਖ਼ਿਲਾਫ਼ ਸੁਣਵਾਈ ਹੁਣ ਸੀਬੀਆਈ ਦੀ ਵਿਸ਼ੇਸ਼ ਅਦਾਲਤ ਕਰੇਗੀ 
24 ਮਾਰਚ 2010
ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਐਮਪੀ ਸੱਜਣ ਕੁਮਾਰ ਦੀ ਉਸ ਬੇਨਤੀ ਨੂੰ ਰਿਕਾਰਡ `ਚ ਲੈਣ ਤੋਂ ਇਨਕਾਰ ਕਰ ਦਿੱਤਾ ਜਿਸ ਵਿਚ ਉਸ ਨੇ 1984 ਦੇ ਸਿੱਖ ਕਤਲੇਆਮ ...
 
ਸ਼ੋਰਮਣੀ ਕਮੇਟੀ ਨੇ ਗਵਾਹਾਂ ਨੂੰ ਸੁਰੱਖਿਆ ਦੇਣ ਤੋਂ ਹੱਥ ਖੜੇ ਕੀਤੇ  
24 ਮਾਰਚ 2010
ਨਵੰਬਰ 1984 ਦੇ ਸਿੱਖ ਕਤਲੇਆਮ ਦੇ ਗਵਾਹਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੋਂ ਹੱਥ ਖੜੇ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਮੱਕੜ...
 
ਸੱਜਣ ਕੁਮਾਰ ਨੂੰ ਜ਼ਮਾਨਤ ਮਿਲਣ ਕਾਰਨ ਪੀੜਤ ਪਰਿਵਾਰ ਨਿਰਾਸ਼ 
17 ਮਾਰਚ 2010
1984 ਦੌਰਾਨ ਦਿੱਲੀ ਵਿਚ ਵਾਪਰੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮ ਕਾਂਗਰਸੀ ਨੇਤਾ ਸੱਜਣ ਕੁਮਾਰ ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਤੋਂ ਜ਼ਮਾਨਤ ਮਿਲ ਜਾਣ ਕਾਰਨ ਪੀੜਤ ਮੁੜ ਨਿਰਾਸ਼ ਹੋ ਗਏ...
 
ਮੇਰੀ ਗਵਾਹੀ ਸੀ.ਬੀ.ਆਈ. ਤੁਰੰਤ ਦਰਜ ਕਰੇ                 
17 ਫਰਵਰੀ 2010
ਜਲੰਧਰ: ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਅਤੇ ਮਨੁੱਖੀ ਅਧਿਕਾਰ ਸੰਸਥਾ ਸਿੱਖਸ ਫਾਰ ਜਸਟਿਸ ਵੱਲੋਂ ਕੀਤੇ ਗਏ ਲਗਾਤਾਰ ਯਤਨਾਂ ਸਦਕਾ ਨਵੰਬਰ 1984 ਸਿੱਖ ਕਤਲੇਆਮ ਦੇ ਇਕ ਹੋਰ ਚਸ਼ਮਦੀਦ ਗਵਾਹ ਸ.ਰੇਸ਼ਮ ਸਿੰਘ ਨੂੰ ਮੀਡੀਆ ਸਾਹਮਣੇ ਲਿਆਂਦਾ ਹੈ ਇਹ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ...
 
ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ, ਗੈਰਜ਼ਮਾਨਤੀ ਵਾਰੰਟ ਜਾਰੀ           
17 ਫਰਵਰੀ 2010
ਨਵੀਂ ਦਿੱਲੀ: ਦਿੱਲੀ ਦੀ ਇਕ ਅਦਾਲਤ ਨੇ 1984 `ਚ ਹੋਏ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਮੁਕੱਦਮਿਆਂ `ਚ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਅਗਾਊਂ ਜ਼ਮਾਨਤ ਬਾਰੇ ਦੀ ਅਰਜ਼ੀ ਰੱਦ ਕਰ ਦਿੱਤੀ ਹੈ, ਜਦਕਿ ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਗਵਾਹ ਸਹਿਮੇ ਹੋਏ ਹਨ ਕਿਉਂਕਿ ਉਨ੍ਹਾਂ ਨੂੰ...
 
ਅੰਮ੍ਰਿਤਸਰ ਦੇ ਦੋ ਗਵਾਹਾਂ ਨੇ ਸੰਭਵ ਬਣਾਇਆ ਸੱਜਣ ਕੁਮਾਰ ਖਿਲਾਫ਼ ਦੋਸ਼ ਪੱਤਰ
27 ਜਨਵਰੀ 2010
ਅੰਮ੍ਰਿਤਸਰ: ਨਵੰਬਰ 84 ਦੇ ਸਿੱਖ ਕਤਲੇਆਮ ਦੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਕੇਸ ਲੜ ਰਹੇ ਪ੍ਰਸਿੱਧ ਵਕੀਲ ਐਚਐਸ ਫੂਲਕਾ ਦਾ ਕਹਿਣਾ ਹੈ ਕਿ ਕਾਂਗਰਸੀ ਆਗੂ ਸੱਜਣ ਕੁਮਾਰ ਵਿਰੁਧ ਚਾਰਜਸ਼ੀਟ ਅੰਮ੍ਰਿਤਸਰ ਦੇ ਦੋ ਗਵਾਹਾਂ ਵਲੋਂ ਸ਼ਹਿਰ ਵਿਚ ਹੀ ਮੈਜਿਸਟਰੇਟ ਦੇ ਸਾਹਮਣੇ ਦਫ਼ਾ 164 ਤਹਿਤ...
 
ਨਵੰਬਰ 1984 ਸਿੱਖ ਨਸਲਕੁਸ਼ੀ` ਦੇ 25 ਸਾਲ   
11 ਨਵੰਬਰ 2009
ਵਾਸ਼ਿੰਗਟਨ ਡੀ.ਸੀ: ਸਿੱਖਸ ਫਾਰ ਜਸਟਿਸ` ਵੱਲੋਂ  ਸਮੂੰਹ ਪੰਥਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਕੌਮ ਦੀ ਹਮਾਇਤ ਨਾਲ ਵਾੲ੍ਹੀਟ ਹਾਊਸ ਕੈਪੀਟਲ ਹਿੱਲ ਵਿਖੇ ਨਵੰਬਰ 1984 ਦੌਰਾਨ ਮਾਰੇ ਗਏ...
 
ਵਿਓਂਤਬੱਧ ਨਹੀਂ ਸੀ ਅਪ੍ਰੇਸ਼ਨ ਬਲੂ ਸਟਾਰ
4 ਨਵੰਬਰ 2009
ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਪ੍ਰਮੁੱਖ ਸਕੱਤਰ ਰਹੇ ਪੀ ਸੀ ਅਲੈਗਜੈਂਡਰ ਦਾ ਕਹਿਣਾ ਹੈ ਕਿ ਇੰਦਰਾ ਗਾਂਧੀ ਨੇ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ `ਚ ਫੌਜ ਭੇਜਣ ਦਾ ਫੈਸਲਾ ਇਕ ਆਖ਼ਰੀ ਰਾਹ ਦੇ...
 
ਟਾਈਟਲਰ ਦੀ ਸੀਡੀ ਘੋਖਣ ਦੀ ਇਜਾਜ਼ਤ
4 ਨਵੰਬਰ 2009
ਨਵੀਂ ਦਿੱਲੀ: ਨਵੀਂ ਦਿੱਲੀ ਦੀ ਇਕ ਲੋਕਲ ਅਦਾਲਤ ਨੇ 1984 ਦੇ ਸਿੱਖ ਕਤਲੇਆਮ ਦੇ ਪੀੜਤਾਂ ਦੇ ਵਕੀਲ ਨੂੰ ਉਸ ਸੀਡੀ ਦੀ ਜਾਂਚ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਜਿਸ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਾਬਕਾ...
 
ਸਿੱਖਾਂ ਨੂੰ ਖੁਸ਼ ਕਰਨ ਲਈ ਨਹੀਂ ਕੀਤੀ ਇੰਦਰਾ ਗਾਂਧੀ ਦੀ ਹੱਤਿਆ
4 ਨਵੰਬਰ 2009
ਚੰਡੀਗੜ੍ਹ: ਪੱਚੀ ਸਾਲ ਪਹਿਲਾਂ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰਨ ਵਾਲੇ ਸ. ਬੇਅੰਤ ਸਿੰਘ ਦੇ ਪੁੱਤਰ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਸਿੱਖ ਭਾਈਚਾਰੇ ਨੂੰ ਖੁਸ਼ ਕਰਨ ਲਈ ਇਹ ਕੰਮ ਨਹੀਂ ਸੀ...
 
ਚੁਰਾਸੀ ਕਤਲੇਆਮ : ਪੀੜ੍ਹਤ ਨੂੰ ਫਿਰ ਨਾ ਮਿਲਿਆ ਇਨਸਾਫ     
7 ਅਕਤੂਬਰ 2009
ਨਵੀਂ ਦਿੱਲੀ: ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਮਗਰੋਂ ਦਿੱਲੀ ਵਿਚ ਹੋਏ ਸਿੱਖ ਕਤਲੇਆਮ ਦੌਰਾਨ ਪੱਛਮੀ ਵਿਹਾਰ ਦੇ ਇਲਾਕੇ ਵਿਚ ਇਕ ਸਿੱਖ ਨੌਜਵਾਨ ਦੇ ਕਤਲ ਨਾਲ ਸਬੰਧਤ ਕੇਸ `ਚ ਨਾਮਜ਼ਦ ਤਿੰਨ ਕਥਿਤ ਦੋਸ਼ੀਆਂ ਨੂੰ ਦਿੱਲੀ ਦੀ ਪਟਿਆਲਾ....
 
ਟਾਈਟਲਰ ਵਿਰੁਧ ਪੇਸ਼ ਗਵਾਹ ਭਰੋਸੇਯੋਗ ਨਹੀਂ : ਸੀਬੀਆਈ  
30 sqMbr 2009
ਨਵੀਂ ਦਿੱਲੀ: ਸਿੱਖ ਕਤਲੇਆਮ ਦੇ ਮਾਮਲੇ ਵਿਚ ਸੀਬੀਆਈ ਕਾਂਗਰਸ ਆਗੂ ਜਗਦੀਸ਼ ਟਾਈਟਲਰ ਨੂੰ ਬਚਾਉਣ ਵਿਚ ਜੁਟੀ ਹੋਈ ਹੈ ਅਦਾਲਤ ਵਿਚ ਸੀਬੀਆਈ ਨੇ ਕਿਹਾ ਕਿ ਟਾਈਟਲਰ ਵਿਰੁਧ ਪੇਸ਼ ਹੋਏ ਗਵਾਹ ਭਰੋਸੇਯੋਗ...
 
ਜੂਨ 1984 ਦੇ ਦਰਦਨਾਕ ਸਾਕੇ ਨੂੰ ਭੁਲਾਉਣਾ ਸਾਕੇ ਦੌਰਾਨ ਜਾਨਾਂ ਵਾਰਨ ਵਾਲਿਆਂ ਨੂੰ ਦੁਬਾਰਾ ਮਾਰਨ ਵਾਲੀ ਗੱਲ ਹੋਵੇਗੀ : ਪਾਲ ਆਹਲੂਵਾਲੀਆ
23 sqMbr 2009
ਬਰਕਲੇ (ਕੈਲੇਫੋਰਨੀਆ): ਜੂਨ 1984 ਦੇ ਦਰਦਨਾਕ ਸਾਕੇ ਨੂੰ ਹਰਗਿਜ਼ ਨਹੀਂ ਭੁਲਾਇਆ ਜਾਣਾ ਚਾਹੀਦਾ, ਕਿਉਂਕਿ ਇਸ ਨੂੰ ਭੁਲਾਇਆ ਜਾਣਾ ਇਸ ਸਾਕੇ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲਿਆਂ ਨੂੰ ਦੁਬਾਰਾ ਮਾਰਨ ਵਾਲੀ ਗੱਲ ਹੋਵੇਗੀ ਇਹ ਵਿਚਾਰ ਯੂਨੀਵਰਸਿਟੀ ਆਫ ਸਾਊਥ...
 
ਚੰਡੀਗੜ੍ਹ `ਚ ਵਸੇ ਸਿੱਖ ਕਤਲੇਆਮ ਪੀੜਤਾਂ ਨੂੰ ਰਾਹਤ       
16 sqMbr 2009
ਨਵੀਂ ਦਿੱਲੀ: ਭਾਰਤ ਸਰਕਾਰ ਇਸ ਮਤੇ `ਤੇ ਵਿਚਾਰ ਕਰੇਗੀ ਕਿ 1984 ਦੇ ਸਿੱਖ ਕਤਲੇਆਮ ਦੇ ਪ੍ਰਭਾਵਿਤ ਪਰਿਵਾਰਾਂ ਲਈ 2005 ਵਿਚ ਐਲਾਨੇ ਰਾਹਤ ਪੈਕੇਜ ਨੂੰ ਦੇਸ਼ ਭਰ ਵਿਚ ਦੰਗਿਆਂ ਦੇ ਪੀੜਤਾਂ ਉਪਰ ਲਾਗੂ ਕਰ ਦਿੱਤਾ ਜਾਵੇ.....
 
ਅੱਧ ਅਧੂਰਾ ਇਨਸਾਫ     
2 sqMbr 2009
25 ਵਰ੍ਹੇ ਪਹਿਲਾਂ 1984 ਵਿਚ ਦੁਨੀਆ ਦੇ ਸਭ ਤੋਂ ਵੱਡੀ ਜਮਹੂਰੀ ਮੁਲਕ ਵਜੋਂ ਜਾਣੇ ਜਾਂਦੇ ਭਾਰਤ ਦੀ ਰਾਜਧਾਨੀ ਵਿਚ ਲਗਾਤਾਰ ਤਿੰਨ ਦਿਨ ਬੇਸ਼ਰਮੀ ਅਤੇ ਬੇਬਾਕੀ ਨਾਲ ਸਰਕਾਰੀ ਸਰਪ੍ਰਸਤੀ ਹੇਠ ਹੋਏ ਸਿੱਖ ਕਤਲੇਆਮ ਦੌਰਾਨ.....
 
ਸਿੱਖ ਕਤਲੇਆਮ ਦੇ ਮੁੱਖ ਗਵਾਹ ਗਿਆਨੀ ਸੁਰਿੰਦਰ ਸਿੰਘ ਦਾ ਅਕਾਲ ਚਲਾਣਾ ਕੌਮ ਲਈ ਅਸਹਿ ਘਾਟਾ : ਅਟਾਰਨੀ ਪੰਨੂੰ    
15 ਜੁਲਾਈ 2009
ਨਵੀਂ ਦਿੱਲੀ: ਦਿੱਲੀ ਵਿਚ 1984 ਦੌਰਾਨ ਹੋਏ ਸਿੱਖ ਕਤਲੇਆਮ ਦੇ ਮੁੱਖ ਗਵਾਹ ਗਿਆਨੀ ਸੁਰਿੰਦਰ ਸਿੰਘ ਦਿੱਲੀ ਦੇ ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼) ਵਿਖੇ ਅਕਾਲ ਚਲਾਣਾ ਕਰ ਗਏ ਆਲ ਇੰਡੀਆ ਸਿੱਖ...
 
ਜੂਨ 1984 ਦੇ ਘੱਲੂਘਾਰੇ ਨਾਲ ਭਾਰਤ ਦੇ ਆਧੁਨਿਕ ਲੋਕਤੰਤਰੀ ਢਾਂਚੇ ਦਾ ਫਾਸ਼ੀਵਾਦੀ ਚਿਹਰਾ ਨੰਗਾ ਹੋਇਆ     
1 ਜੁਲਾਈ 2009
ਬਰਕਲੇ: ਜੂਨ 1984 ਦੇ ਘੱਲੂਘਾਰੇ ਨੂੰ ਸਮਰਪਿਤ ਸਿੱਖ ਸਟੂਡੈਂਟਸ ਕਾਨਫਰੰਸ 2009 ਚਾਰ ਦਿਨ ਦੀ ਗਹਿਰ-ਗੰਭੀਰ ਵਿਚਾਰ ਚਰਚਾ ਤੋਂ ਬਾਅਦ ਸਮਾਪਤ ਹੋ ਗਈ ਉੱਤਰੀ ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਸਿੱਖ.....
 

  ਨਿਊਜ਼ਲੈਟਰ

ਸਬਸਕਰਾਈਬ ਕਰਨ ਲਈ ਆਪਣਾ ਈਮੇਲ ਐਡਰੈਸ ਇਸ ਈਮੇਲ ਤੇ ਭੇਜੋ newsletterasrtimes@gmail.com

  ਤੁਹਾਡਾ ਅੰਮ੍ਰਿਤਸਰ ਟਾਈਮਜ਼

  ਖਬਰ ਭੇਜੋ
  ਘੋਸ਼ਣਾ ਭੇਜੋ
  ਪ੍ਰੋਗਰਾਮ ਭੇਜੋ
 
  ਫੋਟੋ ਭੇਜੋ
  ਚਿੱਠੀ ਭੇਜੋ 
  ਫੀਡਬੈਕ ਭੇਜੋ

ਦਰਬਾਰ ਸਾਹਿਬ ਦਾ ਹੁਕਮਨਾਮਾ | ਮੁੱਖ ਪੰਨਾ | ਵਰਲਡ ਸਿੱਖ ਨਿਊਜ਼  | ਸਾਡੇ ਬਾਰੇ | ਇਸ਼ਤਿਹਾਰ | ਨਿਊਜ਼ਲੈਟਰ |  ਫੀਡਬੈਕ | ਸੰਪਰਕ

Copyright @ 2007 Amritsar Publications & Media Group. All Rights Reserved.

Site design, development and maintenance by Big Ideas