ਮਲਟੀਕਲਚਰਲ ਪ੍ਰੋਗਰਾਮ ਦੌਰਾਨ ਬੱਚਿਆਂ ਨੂੰ ਕੀਤਾ ਸਿੱਖਿਅਤ

0
288

multiculture-programme-in-elk-grove
ਸੈਕਰਾਮੈਂਟੋ/ਬਿਊਰੋ ਨਿਊਜ਼ :
ਐਲਕ ਗਰੋਵ ਸ਼ਹਿਰ ਵੱਲੋਂ ਅਗਸਤ ਦਾ ਮਹੀਨਾ ਮਲਟੀਕਲਚਰਲ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ। ਇਸ ਸਿਟੀ ਵਿਚ ਬਹੁਤ ਸਾਰੇ ਬਹੁ-ਭਾਸ਼ੀ ਅਤੇ ਬਹੁ-ਜਾਤੀ ਪ੍ਰੋਗਰਾਮਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਇਸੇ ਤਰ੍ਹਾਂ ਬੀਤੇ ਦਿਨੀਂ ਵੱਖ-ਵੱਖ ਵਰਗਾਂ ਦੇ ਛੋਟੇ ਬੱਚਿਆਂ ਦਾ ਮਲਟੀਕਲਚਰਲ ਸਟੋਰੀ ਨਾਂ ਦਾ ਸਮਾਗਮ ਕਰਵਾਇਆ ਗਿਆ, ਜਿੱਥੇ ਬੱਚਿਆਂ ਨੂੰ ਸਿੱਖਿਆ ਦਿੱਤੀ ਗਈ। ਇਸ ਮੌਕੇ ਮਲਟੀਕਲਚਰਲ ਕਮੇਟੀ ਦੇ ਕਮਿਸ਼ਨਰ ਗੁਰਜਤਿੰਦਰ ਸਿੰਘ ਰੰਧਾਵਾ ਵੀ ਵਿਸ਼ੇਸ਼ ਰੂਪ ਨਾਲ ਹਾਜ਼ਰ ਹੋਏ।