ਭਾਈ ਤਰਸੇਮ ਸਿੰਘ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

0
108

tarsem-singh
ਨਿਊਯਾਰਕ/ਬਿਊਰੋ ਨਿਊਜ਼ :
ਭਾਈ ਤਰਸੇਮ ਸਿੰਘ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਮਰੀਕਾ ਦੇ ਬੁਲਾਰੇ ਤੇ ਮੀਡੀਆ ਸਲਾਹਕਾਰ ਸ. ਸਰਬਜੀਤ ਸਿੰਘ ਨੇ ਨਿਊਯਾਰਕ ਦਫਤਰ ਤੋਂ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਅਮਰੀਕਾ ਦੇ ਪ੍ਰਧਾਨ ਸੁਰਜੀਤ ਸਿੰਘ ਕਲਾਰ ਨੇ ਇਹ ਨਿਯੁਕਤੀ ਕੀਤੀ ਹੈ।