ਦਿੱਲੀ ਤੋਂ ਵਾਸ਼ਿੰਗਟਨ ਲਈ ਸਿੱਧੀ ਉਡਾਣ ਨੇ ਭਰੀ ਉਡਾਰੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਦਿੱਲੀ ਤੋਂ ਵਾਸ਼ਿੰਗਟਨ ਡੀਸੀ ਦੀ ਸਿੱਧੀ ਉਡਾਣ ਡਲੈੱਸ ਕੌਮਾਂਤਰੀ ਹਵਾਈ ਅੱਡੇ ਉਤੇ ਉਤਰੀ। ਇਸ ਨਾਲ ਵਿਸ਼ਵ ਦੀਆਂ ਦੋ ਸਭ ਤੋਂ ਵੱਡੀਆਂ ਜਮਹੂਰੀਅਤਾਂ ਦੀਆਂ ਰਾਜਧਾਨੀਆਂ ਆਪਸ ਵਿੱਚ ਜੁੜ ਗਈਆਂ। ਇੱਥੇ ਪੁੱਜਣ ਉਤੇ ਇਸ ਉਡਾਣ...

ਸੈਨ ਹੋਜ਼ੇ ਦੇ ਘਰ ‘ਚ ਹਿੰਸਕ ਵਾਰਦਾਤ, ਨਰਾਇਣ ਪ੍ਰਭੂ ਅਤੇ ਪਤਨੀ ਦੀ ਹਤਿਆ

ਨੌਜਵਾਨ ਕਾਤਲ ਮਿਰਜ਼ਾ ਤਾਤਲਿਕ ਨੂੰ ਪੁਲੀਸ ਨੇ ਮਾਰ ਮੁਕਾਇਆ ਸੈਨ ਹੋਜੇ/ਬਿਊਰੋ ਨਿਊਜ਼: ਭਾਰਤੀ ਮੂਲ ਦੇ ਨਰਾਇਣ ਪ੍ਰਭੂ ਅਤੇ ਉਸਦੀ ਪਤਨੀ ਦੀ ਬੁੱਧਵਾਰ ਰਾਤੀਂ ਇੱਥੇ ਉਨ੍ਹਾਂ ਦੇ ਲੌਰਾ ਵਿਲ ਲੇਨ ਸਥਿੱਤ ਘਰ ਵਿੱਚ ਮਿਰਜ਼ਾ ਤਾਤਲਿਕ ਨਾਮੀ ਇੱਕ...

ਟਰੰਪ ਖ਼ਿਲਾਫ਼ ਸੜਕਾਂ ‘ਤੇ ਉਤਰੀਆਂ ਹਜ਼ਾਰਾਂ ਔਰਤਾਂ

ਭਾਰਤੀ-ਅਮਰੀਕੀ ਸੰਸਦ ਮੈਂਬਰ ਐਮੀ ਬੇਰਾ ਸਮੇਤ ਕਈ ਆਗੂ ਹੋਏ ਸ਼ਾਮਲ ਵਾਸ਼ਿੰਗਟਨ/ਲਾਸ ਏਂਜਲਸ/ਬਿਊਰੋ ਨਿਊਜ਼ : ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪੀ ਡੋਨਲਡ ਟਰੰਪ ਖ਼ਿਲਾਫ਼ ਵਿਰੋਧ ਘੱਟ ਹੋਣ ਦਾ ਨਾਂ ਹੀ ਨਹੀਂ ਲੈ ਰਿਹਾ। ਟਰੰਪ ਦੇ ਸਹੁੰ ਲੈਣ ਦੇ...

ਸਿੱਖ ਕੌਮ ਨੂੰ ਆਪਣੀ ਵੱਖਰੀ ਪਛਾਣ ਬਣਾਈ ਰੱਖਣ ਲਈ ਉਚੇਚੇ ਯਤਨਾਂ ਦੀ ਲੋੜ...

ਸਾਨਫਰਾਂਸਿਸਕੋ/ਬਿਊਰੋ ਨਿਊਜ਼ : ਜੀ.ਬੀ.ਐਂਟਰਟੇਨਮੈਂਟ ਦੇ ਗਾਖਲ ਬ੍ਰਦਰਜ਼ ਗਰੁੱਪ ਆਫ ਕੰਪਨੀਜ਼, ਏ.ਆਈ. ਟਰੱਕਿੰਗ ਦੇ ਮੁੱਖ ਸੰਚਾਲਕ ਸ. ਅਮੋਲਕ ਸਿੰਘ ਗਾਖਲ ਨੇ ਸਮੂਹ ਪੰਜਾਬੀਆਂ ਨੂੰ ਨਵੇਂ ਵਰ੍ਹੇ ਦੀ ਆਮਦ 'ਤੇ ਵਧਾਈ ਦਿੰਦਿਆਂ ਕਿਹਾ ਹੈ ਕਿ ਜਿੱਥੇ ਦੁਨੀਆ...

ਅਮਰੀਕਾ ਦੀਆਂ ਧਨੀ ਸ਼ਖ਼ਸੀਅਤਾਂ ਵਿਚ ਪੰਜ ਭਾਰਤੀ ਵੀ ਸ਼ਾਮਲ

ਨਿਊਯਾਰਕ/ਬਿਊਰੋ ਨਿਊਜ਼ : ਪੱਤਿਝਕਾ 'ਫੋਰਬਸ' ਨੇ ਅਮਰੀਕਾ ਦੀ ਸਭ ਤੋਂ ਧਨੀ ਹਸਤੀਆਂ ਦੀ ਜੋ ਸੂਚੀ ਤਿਆਰ ਕੀਤੀ ਹੈ ਉਸ ਵਿਚ ਪੰਜ ਭਾਰਤੀ ਮੂਲ ਦੇ ਅਮਰੀਕੀ ਵਿਅਕਤੀ ਸ਼ਾਮਲ ਹਨ। ਇਸ ਸੂਚੀ ਵਿਚ ਕੁੱਲ ਮਿਲਾ ਕੇ 400...

ਚੀਨ : ਅੰਮ੍ਰਿਤਧਾਰੀ ਸਿੰਘਾਂ ਨੇ ਲੜਕੀ ਨੂੰ ਲੁਟੇਰੇ ਹੱਥੋਂ ਬਚਾਇਆ

ਹਾਂਗਕਾਂਗ/ਬਿਊਰੋ ਨਿਊਜ਼ : ਹਾਂਗਕਾਂਗ ਵਿਚ ਵਾਪਰੀ ਲੁੱਟ ਖੋਹ ਦੀ ਵਾਰਦਾਤ ਦੌਰਾਨ ਦੋ ਅੰਮ੍ਰਿਤਧਾਰੀ ਸਿੰਘਾਂ ਨੇ ਦਲੇਰਾਨਾ ਕਾਰਵਾਈ ਕਰਦਿਆਂ ਇਕ ਚੀਨੀ ਲੜਕੀ ਨੂੰ ਲੁਟੇਰੇ ਦੇ ਚੁੰਗਲ ਤੋਂ ਬਚਾ ਕੇ ਲੁਟੇਰੇ ਨੂੰ ਕਾਬੂ ਕਰ ਕੇ ਪੁਲੀਸ ਦੇ...

ਭਾਈ ਜਿੰਦਾ ਤੇ ਭਾਈ ਸੁੱਖਾ ਦਾ ਸ਼ਹੀਦੀ ਸਮਾਗਮ ਉਤਸ਼ਾਹ, ਵੈਰਾਗ ਤੇ ਚੜ੍ਹਦੀ ਕਲਾ ਨਾਲ...

ਫਰੀਮਾਂਟ/ਬਲਵਿੰਦਰਪਾਲ ਸਿੰਘ ਖਾਲਸਾ : ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੇ ਸ਼ਹੀਦੀ ਸਮਾਗਮ ਬੜੇ ਉਤਸ਼ਾਹ, ਵੈਰਾਗ ਤੇ ਚੜ੍ਹਦੀ ਕਲਾ ਨਾਲ ਮਨਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ...

ਟਰੰਪ ਪ੍ਰਸ਼ਾਸਨ ਵਲੋਂ ਸਰਜਨ ਜਨਰਲ ਵਿਵੇਕ ਮੂਰਤੀ ਬਰਖਾਸਤ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੀ ਟਰੰਪ ਸਰਕਾਰ ਨੇ ਓਬਾਮਾ ਪ੍ਰਸ਼ਾਸਨ ਵੱਲੋਂ ਨਿਯੁਕਤ ਕੀਤੇ ਗਏ ਭਾਰਤੀ-ਅਮਰੀਕੀ ਸਰਜਨ ਜਨਰਲ ਵਿਵੇਕ ਮੂਰਤੀ ਨੂੰ ਬਰਖਾਸਤ ਕਰ ਦਿੱਤਾ ਹੈ। ਅਜਿਹਾ ਇਸ ਲਈ ਕੀਤਾ ਗਿਆ ਹੈ ਤਾਂ ਕਿ ਮੌਜੂਦਾ ਸਰਕਾਰ ਦੀ...

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਸਵੇਂ ਪਾਤਸ਼ਾਹ ਸਬੰਧੀ ਵਿਸ਼ੇਸ਼ ਸੈਮੀਨਾਰ

ਮਿਲਪੀਟਸ/ਬਿਊਰੋ ਨਿਊਜ਼: ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਵਲੋਂ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਦੇਸ਼ ਵਿਦੇਸ਼ ਦੇ ਵਿਦਵਾਨ ਸੱਦ ਕੇ ਇਕ ਵਿਸ਼ੇਸ਼ ਸੈਮੀਨਾਰ 7 ਜਨਵਰੀ ਸ਼ਨਿੱਚਰਵਾਰ ਨੂੰ...

ਗੁਰੂ ਰਵਿਦਾਸ ਟੈਂਪਲ ਫਰਿਜ਼ਨੋ ਵਿਖੇ ਡਾ. ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ

ਫਰਿਜ਼ਨੋ/ਕੁਲਵੰਤ ਧਾਲੀਆਂ/ਨੀਟਾ ਮਾਛੀਕੇ : ਗੁਰਦੁਆਰਾ ਰਵਿਦਾਸ ਟੈਂਪਲ ਫਰਿਜ਼ਨੋ ਵਿਖੇ ਇਲਾਕੇ ਦੀ ਸੰਗਤ ਵਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾਕਟਰ ਭੀਮ ਰਾਉ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਏ ਗਏ। ਅਖੰਡ ਪਾਠ ਦੇ ਭੋਗ ਉਪਰੰਤ...
- Advertisement -

MOST POPULAR

HOT NEWS