ਭਗਵੰਤ ਮਾਨ ਨੂੰ ਸਰਦ ਰੁੱਤ ਇਜਲਾਸ ਲਈ ਮੁਅੱਤਲ ਕਰਨ ਦੀ ਸਿਫਾਰਿਸ਼

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਸਦ ਭਵਨ ਦੀ ਵੀਡੀਓ ਬਣਾਉਣ ਦੇ ਮਾਮਲੇ ਦੀ ਜਾਂਚ ਕਰ ਰਹੀ ਸੰਸਦੀ ਕਮੇਟੀ ਨੇ ਆਮ ਆਦਮੀ ਪਾਰਟੀ (ਆਪ) ਦੇ ਲੋਕ ਸਭਾ ਮੈਂਬਰ ਭਗਵੰਤ ਮਾਨ ਨੂੰ ਬਾਕੀ ਰਹਿੰਦੇ ਸਰਦ ਰੁੱਤ ਸੈਸ਼ਨ ਲਈ...

ਗੁਰਦਾਸਪੁਰ ਵਿਚ ਬੀਐਸਐਫ ਨੇ ਘੁਸਪੈਠ ਦੀ ਕੋਸ਼ਿਸ਼ ਨਾਕਾਮ ਕੀਤੀ

ਗੁਰਦਾਸਪੁਰ/ਬਿਊਰੋ ਨਿਊਜ਼ : ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਦੋਰਾਂਗਲਾ ਅਧੀਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਉੱਤੇ ਸਥਿਤ ਬੀਐਸਐਫ ਦੀ ਚੱਕਰੀ ਚੌਕੀ ਨੇੜਿਓਂ ਹੋਈ ਘੁਸਪੈਠ ਦੀ ਕੋਸ਼ਿਸ਼ ਨੂੰ ਬੀਐਸਐਫ ਜਵਾਨਾਂ ਨੇ ਨਾਕਾਮ ਬਣਾ ਦਿੱਤਾ। ਇਸ ਘਟਨਾ ਕਾਰਨ ਸਰਹੱਦੀ ਇਲਾਕੇ...

ਭਾਰਤ ਆਪਣੀ ਫ਼ੌਜ ਨੂੰ ਸਿੱਕਿਮ ਸਰਹੱਦ ਤੋਂ ਵਾਪਸ ਸੱਦੇ: ਚੀਨ

ਪੇਇਚਿੰਗ/ ਸਿੱਖ ਸਿਆਸਤ ਬਿਊਰੋ: ਚੀਨ ਨੇ ਨੂੰ ਕਿਹਾ ਹੈ ਕਿ ਭਾਰਤ ਸਿੱਕਿਮ ਸਰਹੱਦ ਤੋਂ ਆਪਣੀ ਫੌਜ ਨੂੰ ਫੌਰੀ ਤੌਰ 'ਤੇ ਵਾਪਸ ਬੁਲਾਵੇ। ਚੀਨ ਦਾ ਕਹਿਣਾ ਹੈ ਕਿ ਉਸ ਨੇ ਸਰਹੱਦ 'ਤੇ ਜਾਰੀ ਤਣਾਅ ਕਰਕੇ ਹੀ...

ਸਿੱਖ ਕਤਲੇਆਮ ਦੇ ਅੱਠ ਹੋਰ ਕੇਸਾਂ ਦੀ ਮੁੜ ਜਾਂਚ ਹੋਵੇਗੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸਾਲ 1984 ਦੌਰਾਨ ਦਿੱਲੀ ਵਿੱਚ ਹੋਏ ਸਿੱਖ ਕਤਲੇਆਮ ਸਬੰਧੀ ਗ੍ਰਹਿ ਮੰਤਰਾਲੇ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਅੱਠ ਹੋਰ ਕੇਸਾਂ ਦੀ ਮੁੜ ਜਾਂਚ ਕਰੇਗੀ, ਜਿਸ ਨਾਲ ਮੁੜ ਜਾਂਚ ਹੋਣ ਵਾਲੇ ਕੇਸਾਂ...

ਮੈਂ ਕੈਪਟਨ ਸਰਕਾਰ ਨੂੰ ਦੱਸ ਸਕਦਾ ਹਾਂ ਡਰੱਗ ਕਾਰੋਬਾਰੀਆਂ ਦੇ ਨਾਂ : ਸ਼ਸ਼ੀਕਾਂਤ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਦੇ ਸਮੇਂ ਸੂਬੇ 'ਚ ਨਸ਼ਾ ਕਾਰੋਬਾਰ ਦਾ ਖੁਲਾਸਾ ਕਰਨ ਵਾਲੇ ਸਾਬਕਾ ਡੀ.ਜੀ.ਪੀ. ਸ਼ਸ਼ੀਕਾਂਤ ਨੇ ਇਸ ਮਾਮਲੇ 'ਚ ਸੂਬੇ ਦੀ ਨਵੀਂ ਸਰਕਾਰ ਨੂੰ ਸਹਿਯੋਗ ਕਰਨ ਦਾ ਫੈਸਲਾ ਕੀਤਾ ਹੈ।...

ਸ੍ਰੀਨਗਰ ਜ਼ਿਮਨੀ ਚੋਣ ਦੌਰਾਨ ਹੋਈ ਹਿੰਸਾ ਕਾਰਨ 8 ਮੌਤਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ੍ਰੀਨਗਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਹਿੰਸਾ ਦਾ ਪਰਛਾਵਾਂ ਪ੍ਰਤੱਖ ਦਿਸਿਆ ਅਤੇ ਇੱਥੇ ਸੁਰੱਖਿਆ ਦਸਤਿਆਂ ਦੀ ਗੋਲੀਬਾਰੀ ਵਿੱਚ ਘੱਟੋ-ਘੱਟ ਅੱਠ ਜਣੇ ਮਾਰੇ ਗਏ, ਜਦੋਂ ਕਿ ਮੱਧ ਪ੍ਰਦੇਸ਼ ਦੇ ਅਟੇਰ...

ਸਿੱਖ ਭਾਈਚਾਰੇ ਵਲੋਂ ਨਿਊ ਹੇਵਨ ਸਕੂਲ ਬੋਰਡ ਚੋਣ ਲਈ ਉਮੀਦਵਾਰ ਬੀਬੀ ਸ਼ਰਨ ਕੌਰ ਨੂੰ...

ਫਰੀਮਾਂਟ/ਬਿਊਰੋ ਨਿਊਜ਼: ਬੇਅ ਏਰੀਏ ਦੇ ਸਿੱਖ ਭਾਈਚਾਰੇ ਵਲੋਂ ਨਿਊ ਹੇਵਨ ਸਕੂਲ ਬੋਰਡ ਚੋਣ ਲਈ ਉਮੀਦਵਾਰ ਬੀਬੀ ਸ਼ਰਨ ਕੌਰ ਦੀ ਡਟਵੀਂ ਹਮਾਇਤ ਦਾ ਐਲਾਨ ਕਰਦਿਆਂ ਭਾਈਚਾਰੇ ਦੇ ਸਭਨਾਂ ਮੈਂਬਰਾਂ ਨੂੰ ਸਾਂਝੇ ਤੌਰ ਉੱਤੇ ਹੰਭਲਾ ਮਾਰਨ ਦਾ...

ਮੀਂਹ ਕਾਰਨ ਕੀਰਤਪੁਰ ਸਾਹਿਬ ‘ਚ ਸੰਗਤ ਦੀ ਆਮਦ ਘਟੀ

ਕੈਪਸ਼ਨ-ਮੀਂਹ ਕਾਰਨ ਉੱਖੜੇ ਤੰਬੂ ਠੀਕ ਕਰਦੇ ਹੋਏ ਸ਼ਰਧਾਲੂ। ਕੀਰਤਪੁਰ ਸਾਹਿਬ/ਬਿਊਰੋ ਨਿਊਜ਼ : ਹੋਲੇ ਮਹੱਲੇ ਦੇ ਪਹਿਲੇ ਪੜਾਅ ਦੇ ਦੂਜੇ ਦਿਨ ਕੀਰਤਪੁਰ ਸਾਹਿਬ ਵਿਖੇ ਲਗਾਤਾਰ ਪੈ ਰਹੀ ਬਰਸਾਤ ਕਾਰਨ ਸੰਗਤ ਦੀ ਆਮਦ ਵਿੱਚ ਕਾਫ਼ੀ ਘੱਟ ਰਹੀ। ਮੀਂਹ...

1984 ਦਾ ਸਿੱਖ ਕਤਲੇਆਮ ਗਵਾਹਾਂ ਤੋਂ ਢੁਕਵੀਂ ਪੁੱਛ-ਗਿੱਛ ਦੀਆਂ ਕੋਸ਼ਿਸ਼ਾਂ ਕਿਉਂ ਨਹੀਂ ਸੀ ਕੀਤੀਆਂ...

ਨਵੀਂ ਦਿੱਲੀ/ਬਿਊਰੋ ਨਿਊਜ਼: ਸੁਪਰੀਮ ਕੋਰਟ ਨੇ ਕਿਹਾ ਹੈ ਕਿ ਸਿੱਖ ਕਤਲੇਆਮ ਦੇ ਪੰਜ ਕੇਸਾਂ 'ਚ ਅਹਿਮ ਸਰਕਾਰੀ ਗਵਾਹਾਂ ਤੋਂ ਢੁਕਵੀਂ ਪੁੱਛ-ਗਿੱਛ ਦੀਆਂ ਕੋਸ਼ਿਸ਼ਾਂ ਨਹੀਂ ਕੀਤੀਆਂ ਗਈਆਂ। ਇਨ੍ਹਾਂ ਕੇਸਾਂ 'ਚ ਦਿੱਲੀ ਹਾਈ ਕੋਰਟ ਨੇ ਬਰੀ ਕੀਤੇ...

ਇੰਦਰਜੀਤ ਸਿੰਘ ਬੁਲਾਰੀਆ ਨੇ ਵਿਧਾਇਕੀ ਤੋਂ ਦਿੱਤਾ ਅਸਤੀਫ਼ਾ

ਅੰਮ੍ਰਿਤਸਰ/ਬਿਊਰੋ ਨਿਊਜ਼ : ਅੰਮ੍ਰਿਤਸਰ ਦੇ ਦੱਖਣੀ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਸ. ਇੰਦਰਬੀਰ ਸਿੰਘ ਬੁਲਾਰੀਆ ਨੇ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਬੁਲਾਰੀਆ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਉਨ੍ਹਾਂ ਆਪਣਾ ਅਸਤੀਫ਼ਾ ਪੰਜਾਬ...
- Advertisement -

MOST POPULAR

HOT NEWS