ਪੰਜਾਬ

ਪੰਜਾਬ

ਲੰਗਾਹ ਦੇ ਰਾਜਦਾਰ ਸਿਪਾਹੀਆ ਗੁੱਜਰ ਖ਼ਿਲਾਫ਼ ਕਾਰਵਾਈ ਦੀ ਮੰਗ

ਅਗਵਾ ਕਰਕੇ ਮਾਰੇ ਬੱਚੇ ਦੇ ਮਾਪਿਆਂ ਨੇ ਕਿਹਾ, ਅਕਾਲੀ-ਭਾਜਪਾ ਸਰਕਾਰ ਸਮੇਂ ਨਹੀਂ ਸੀ ਹੋਈ ਬਹੁਤੀ ਸੁਣਵਾਈ ਜਲੰਧਰ/ਬਿਊਰੋ ਨਿਊਜ਼ : ਸੁੱਚਾ ਸਿੰਘ ਲੰਗਾਹ ਦੇ ਰਾਜਦਾਰ ਧਾਰੀਵਾਲ ਸ਼ਹਿਰ ਦੇ ਨਹਿਰ ਕਿਨਾਰੇ ਰਹਿੰਦੇ ਮੁਹੰਮਦ ਰਫੀ ਉਰਫ ਸਿਪਾਹੀਆ ਗੁੱਜਰ ਦੀਆਂ...

ਮੁੰਬਈ ਨਿਵਾਸੀ ਬੀਬੀ ਸੁਰਜੀਤ ਕੌਰ ਵਲੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ 41 ਲੱਖ ਦਾ ਸੋਨੇ...

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੰਬਈ ਨਿਵਾਸੀ ਗੁਰੂ ਘਰ ਦੀ ਸ਼ਰਧਾਲੂ ਬੀਬੀ ਸੁਰਜੀਤ ਕੌਰ ਵਲੋਂ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬਾਰ੍ਹਾਂ ਸੌ ਬਾਰ੍ਹਾਂ ਗ੍ਰਾਮ ਸੋਨੇ ਦਾ ਹਾਰ ਭੇਟ...

ਜ਼ਿਮਨੀ ਚੋਣ ਲਈ ਗੁਰਦਾਸਪੁਰੀਆਂ ਨੇ ਨਾ ਦਿਖਾਇਆ ਉਤਸ਼ਾਹ

ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਛੋਟੀਆਂ-ਮੋਟੀਆਂ ਘਟਨਾਵਾਂ ਨੂੰ ਛੱਡ ਕੇ ਵੋਟਾਂ ਪੈਣ ਦਾ ਕੰਮ ਪੁਰਅਮਨ ਨੇਪਰੇ ਚੜ੍ਹਨ ਨਾਲ ਪ੍ਰਸ਼ਾਸਨ ਨੇ ਸੁੱਖ ਦਾ ਸਾਹ ਲਿਆ ਹੈ। ਇਸ ਮੌਕੇ ਕਰੀਬ ਕੁੱਲ 55.87 ਫੀਸਦੀ...

ਮੀਲ ਪੱਥਰਾਂ ‘ਤੇ ਫਾਡੀ ਰਹੀ ਪੰਜਾਬੀ ਲਈ ਮਾਰਿਆ ਹਾਅ ਦਾ ਨਾਅਰਾ

ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤ ਸਰਕਾਰ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਨੇ ਮੀਲ ਪੱਥਰਾਂ ਉਪਰ ਅੰਗਰੇਜ਼ੀ ਨੂੰ ਪਹਿਲਾ ਅਤੇ ਪੰਜਾਬੀ ਨੂੰ ਤੀਸਰਾ ਸਥਾਨ ਦੇ ਕੇ ਨਵੀਂ ਬਹਿਸ ਛੇੜ ਦਿੱਤੀ ਹੈ। ਪੰਜਾਬ ਦੇ ਕਈ ਹਿੱਸਿਆਂ ਵਿਚ ਅਜਿਹੇ ਮੀਲ...

ਸਰਬੱਤ ਖ਼ਾਲਸਾ ਵਲੋਂ ਕੋਟਕਪੂਰਾ ਵਿਖੇ ਸ਼ਾਂਤਮਈ ਰੋਸ ਵਿਖਾਵਾ 14 ਅਕਤੂਬਰ ਨੂੰ

ਕੋਟਕਪੂਰਾ/ਬਿਊਰੋ ਨਿਊਜ਼ : ਲਗਪਗ 2 ਸਾਲ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰ ਬੀੜ ਚੋਰੀ ਕਰਨ, ਉਸ ਦੇ ਅੰਗਾਂ ਦੀ ਬੇਅਦਬੀ ਕਰਨ, ਇਸ ਮਸਲੇ ਸਬੰਧੀ ਇਨਸਾਫ਼ ਲੈਣ ਲਈ ਸ਼ਾਂਤੀਪੂਰਵਕ ਕੋਟਕਪੂਰਾ ਦੇ ਬੱਤੀਆਂ ਵਾਲੇ ਚੌਕ ਵਿਚ...

ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਬਰਸੀ ਮਨਾਈ

ਅੰਮ੍ਰਿਤਸਰ/ਬਿਊਰੋ ਨਿਊਜ਼ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਵਿਚ ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਭਾਰਤੀ ਫ਼ੌਜ ਦੇ ਜਰਨੈਲ ਜਨਰਲ ਏ. ਐਸ. ਵੈਦਿਆ ਨੂੰ ਮਾਰਨ ਵਾਲੇ ਤੇ 9...

ਬੇਅੰਤ ਦੇ ਪੋਤੇ ਦੀ ਡਿਸਟੈਂਸ ਐਜੁਕੇਸ਼ਨ ਰਾਹੀਂ ਕੀਤੀ ਡਿਗਰੀ ਨੂੰ ਮੰਨਿਆ ਯੋਗ

300 ਤੋਂ ਵੱਧ ਅਧਿਆਪਕਾਂ ਦੀਆਂ ਅਜਿਹੀਆਂ ਡਿਗਰੀਆਂ ਅਯੋਗ ਕਰਾਰ ਚੰਡੀਗੜ੍ਹ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਗੁਰਇਕਬਾਲ ਸਿੰਘ ਦੀ ਤਾਮਿਲ ਨਾਡੂ ਤੋਂ ਡਿਸਟੈਂਸ ਐਜੂਕੇਸ਼ਨ ਰਾਹੀਂ ਕੀਤੀ ਡਿਗਰੀ...

ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇਣ ਵਾਲੇ ਅਰਦਾਸੀਏ ਬਲਬੀਰ ਸਿੰਘ ਨੇ ਮੈਨੇਜਰ...

ਅੰਮ੍ਰਿਤਸਰ/ਬਿਊਰੋ ਨਿਊਜ਼ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਰੋਪਾਓ ਨਾ ਦੇਣ ਕਾਰਨ ਚਰਚਾ ਵਿੱਚ ਆਏ ਅਰਦਾਸੀਏ ਭਾਈ ਬਲਬੀਰ ਸਿੰਘ ਨੇ ਦੋਸ਼ ਲਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਉਸ ਨੂੰ ਸੇਵਾਵਾਂ 'ਤੇ ਹਾਜ਼ਰ...

ਨਾ ਮੈਂ ਕਾਂਗਰਸ ਤੇ ਨਾ ਅਕਾਲੀਆਂ ‘ਚ ਜਾ ਰਿਹਾਂ : ਛੋਟੇਪੁਰ

ਚੰਡੀਗੜ੍ਹ/ਬਿਊਰੋ ਨਿਊਜ਼ : ਆਪਣਾ ਪੰਜਾਬ ਪਾਰਟੀ ਦੇ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੇ ਸਪਸ਼ਟ ਕੀਤਾ ਹੈ ਕਿ ਉਹ ਨਾ ਤਾਂ ਕਾਂਗਰਸ ਵਿੱਚ ਅਤੇ ਨਾ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਸ੍ਰੀ ਛੋਟੇਪੁਰ ਨੇ ਉਨ੍ਹਾਂ ਦੇ...

ਸਿੰਘ ਸਾਹਿਬਾਨ ਨੇ ਵੀ ਲੰਗਾਹ ਨੂੰ ਸਿੱਖ ਪੰਥ ‘ਚੋਂ ਛੇਕਿਆ

ਅੰਮ੍ਰਿਤਸਰ/ਬਿਊਰੋ ਨਿਊਜ਼ : ਮੁਤਵਾਜ਼ੀ ਜਥੇਦਾਰਾਂ ਵੱਲੋਂ ਕੀਤੇ ਗਏ ਫ਼ੈਸਲੇ ਤੋਂ ਇਕ ਦਿਨ ਮਗਰੋਂ ਅਕਾਲ ਤਖ਼ਤ ਤੋਂ ਪੰਜ ਜਥੇਦਾਰਾਂ ਨੇ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਪਰ ਨਾਰੀ ਨਾਲ ਸਬੰਧ ਰੱਖਣ ਦੀ ਬਜਰ ਕੁਰਹਿਤ ਦੇ ਦੋਸ਼...
- Advertisement -

MOST POPULAR

HOT NEWS