ਪੰਜਾਬ

ਪੰਜਾਬ

ਸ੍ਰੀਨਗਰ ‘ਚ ਚੌਕਸੀ ਹੋਰ ਵਧਾਈ

ਸ੍ਰੀਨਗਰ/ਬਿਊਰੋ ਨਿਊਜ਼: ਗਣਤੰਤਰ ਦਿਵਸ ਤੋਂ ਪਹਿਲਾਂ ਸੰਭਾਵੀ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਸਲਾਮਤੀ ਦਸਤਿਆਂ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ। ਇਕ ਪੁਲੀਸ ਅਧਿਕਾਰੀ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਦੌਰਾਨ ਐਚਐਮਟੀ ਖੇਤਰ ਵਿੱਚੋਂ ਦੋ ਬਾਰੂੰਦੀ...

ਸਿੰਜਾਈ ਘੁਟਾਲੇ ‘ਚ ਕੈਪਟਨ ਨੇ ਵਿਜੀਲੈਂਸ ਦੇ ਹੱਥ ਬੰਨ੍ਹ ਦਿੱਤੇ

ਚੰਡੀਗੜ੍ਹ/ਬਿਊਰੋ ਨਿਊਜ਼: ਪੰਜਾਬ ਦੇ ਸਿੰਜਾਈ ਵਿਭਾਗ ਵਿੱਚ ਹੋਏ ਬਹੁ ਕਰੋੜੀ ਘੁਟਾਲੇ 'ਚ ਕਥਿਤ ਸ਼ਮੂਲੀਅਤ ਨੂੰ ਲੈ ਕੇ ਚਰਚਾ 'ਚ ਆਏ ਰਾਜ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿਰੁੱਧ ਕਾਰਵਾਈ ਨੂੰ ਲੈ ਕੇ ਮੁੱਖ ਮੰਤਰੀ ਦੀ ਦੁਬਿਧਾ ਨੇ...

ਕੇਜਰੀਵਾਲ ਦੇ ਖਾੜਕੂਆਂ ਨਾਲ ਸਬੰਧ: ਕੈਪਟਨ

ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ 'ਆਪ' ਆਗੂ ਅਰਵਿੰਦ ਕੇਜਰੀਵਾਲ ਦੇ ਕਥਿਤ ਖਾੜਕੂਆਂ ਅਤੇ ਗੈਂਗਸਟਰਾਂ ਨਾਲ ਸਬੰਧਾਂ ਦੀ ਉਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।  ਉਨ੍ਹਾਂ ਕਿਹਾ ਕਿ...

ਦਲਿਤਾਂ ਵਿਚੋਂ ਹੋਵੇਗਾ ਪੰਜਾਬ ਦਾ ਉਪ ਮੁੱਖ ਮੰਤਰੀ : ਕੇਜਰੀਵਾਲ

ਆਮ ਆਦਮੀ ਪਾਰਟੀ ਵੱਲੋਂ ਦਲਿਤ ਮੈਨੀਫੈਸਟੋ ਜਾਰੀ ਗੋਰਾਇਆ/ਬਿਊਰੋ ਨਿਊਜ਼ : ਪੰਜਾਬ ਦੇ 32 ਫ਼ੀਸਦੀ ਦਲਿਤ ਵੋਟਰਾਂ ਨੂੰ ਧਿਆਨ ਵਿਚ ਰੱਖਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣਾ ਮਾਸਟਰ ਸਟਰੋਕ ਚਲਦਿਆਂ ਕਿਹਾ ਕਿ ਜੇਕਰ...

ਭਾਈ ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਭੁਗਤੀ

        ਮੋਗਾ/ਬਿਊਰੋ ਨਿਊਜ਼ : ਮੋਗਾ ਅਦਾਲਤ ਵਿਚ ਜ਼ਿਲ੍ਹਾ ਵਧੀਕ ਸੈਸ਼ਨ ਜੱਜ ਸ੍ਰੀ ਜਗਦੀਪ ਸੂਦ ਦੀ ਅਦਾਲਤ 'ਚ ਭਾਈ ਜਗਤਾਰ ਸਿੰਘ ਹਵਾਰਾ ਦੀ ਤਿਹਾੜ ਜੇਲ੍ਹ 'ਚੋਂ ਵੀਡੀਓ ਕਾਨਫ਼ਰੰਸ ਰਾਹੀਂ ਪੇਸ਼ੀ ਹੋਈ। ਥਾਣਾ ਬੱਧਨੀ ਕਲਾਂ ਵਿਚ ਪੁਲਿਸ ਚੌਕੀ...

‘ਕੇਜਰੀਵਾਲ ਸਰਕਾਰ ਪੰਜਾਬ ਦੇ ਪਾਣੀ ਦਾ ਮੁੱਲ ਤਾਰਨ ਲਈ ਤਿਆਰ’

‘ਆਪ’ ਦੇ ਆਗੂ ਅਮਨ ਅਰੋੜਾ ਵਲੋਂ ਪਾਣੀ ਦਾ ਬਿੱਲ ਭੇਜੇ ਜਾਣ ਉੱਤੇ ਜੋਰ ਚੰਡੀਗੜ੍ਹ/ਬਿਊਰੋ ਨਿਊਜ਼: ਪੰਜਾਬ ਵਿਧਾਨ ਸਭਾ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਝਿਜਕਦੀ ਦਿਖਾਈ...

ਲੌਂਗੋਵਾਲ ਇਮਾਨਦਾਰ ਦਿੱਖ ਵਾਲਾ ਧਾਰਮਿਕ ਆਗੂ:ਸਰਨਾ

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਮਜੀਤ ਸਿੰਘ ਸਰਨਾ। ਅੰਮ੍ਰਿਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਨਿਯੁਕਤੀ ਬਾਰੇ ਉਠੇ ਸਵਾਲਾਂ ਦੌਰਾਨ ਅਕਾਲੀ ਦਲ (ਦਿੱਲੀ) ਦੇ ਪ੍ਰਧਾਨ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ...

ਬੇਅੰਤੇ ਦਾ ਕਤਲ ਅਸੀਂ ਕੀਤਾ- ਭਾਈ ਜਗਤਾਰ ਸਿੰਘ ਤਾਰਾ

ਚੰਡੀਗੜ੍ਹ/ਬਿਊਰੋ ਨਿਊਜ਼: ਜੇਲ੍ਹ 'ਚ ਨਜ਼ਰਬੰਦ ਖਾੜਕੂ ਭਾਈ ਜਗਤਾਰ ਸਿੰਘ ਸਿੰਘ ਤਾਰਾ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੀ ਜ਼ਿੰਮੇਵਾਰੀ ਅਦਾਲਤ ਵਿੱਚ ਕਬੂਲ ਲਈ ਹੈ।  ਉਸ ਨੇ ਵੀਰਵਾਰ ਨੂੰ ਯੂਟੀ ਦੇ ਵਧੀਕ...

ਕੁੱਲੂ ਦੇ ਡੀ.ਸੀ. ਯੂਨਸ ਸ਼ਹੀਦ ਪਰਮਜੀਤ ਸਿੰਘ ਦੀ ਧੀ ਨੂੰ ਲੈਣਗੇ ਗੋਦ

ਸੰਤੋਖਗੜ੍ਹ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਲਈ ਇਹ ਬੜੇ ਹੀ ਮਾਣ ਵਾਲੀ ਗੱਲ ਹੈ ਕਿ ਊਨਾ (ਹਿਮਾਚਲ ਪ੍ਰਦੇਸ਼) ਜ਼ਿਲ੍ਹੇ ਦੇ ਸਾਬਕਾ ਨੌਜਵਾਨ ਡਿਪਟੀ ਕਮਿਸ਼ਨਰ ਅਤੇ ਮੌਜੂਦਾ ਕੁੱਲੂ ਵਿਖੇ ਤਾਇਨਾਤ ਡੀ.ਸੀ. ਯੂਨਸ ਅਤੇ ਉਨ੍ਹਾਂ ਦੀ ਧਰਮ ਪਤਨੀ...

ਬਾਦਲਾਂ ਤੇ ਖੱਟਰ ਨੇ ਕੀਤੀ ਰਾਸ਼ਟਰਪਤੀ ਨਾਲ ਮੁਲਾਕਾਤ

ਹਰਿਆਣਾ ਨੂੰ 35 ਤੇ ਪੰਜਾਬ ਨੂੰ ਦਿੱਤੇ 45 ਮਿੰਟ, ਜਵਾਬ ਕੋਈ ਨਹੀਂ ਚੰਡੀਗੜ੍ਹ/ਬਿਊਰੋ ਨਿਊਜ਼ : ਸਤਲੁਜ ਯਮੁਨਾ ਲਿੰਕ ਨਹਿਰ ਮਾਮਲੇ ਵਿਚ ਸੁਪਰੀਮ ਕੋਰਟ ਦੀ ਰਾਏ ਲਾਗੂ ਕਰਵਾਉਣ ਲਈ ਹਰਿਆਣਾ ਦੇ ਮੁੱਖ ਮੰਤਰੀ ਆਪਣੇ ਵਫ਼ਦ ਨਾਲ ਰਾਸ਼ਟਰਪਤੀ...
- Advertisement -

MOST POPULAR

HOT NEWS