ਪੰਜਾਬ ‘ਚ ਬਹੁਤੀ ਥਾਈਂ ਕਰਫਿਊ ਕਾਰਨ ਸੁੰਨਾ ਰਿਹਾ ਦਰਬਾਰ ਸਾਹਿਬ

ਅੰਮ੍ਰਿਤਸਰ/ਬਿਊਰੋ ਨਿਊਜ਼ : ਡੇਰਾ ਸਿਰਸਾ ਮੁਖੀ ਖ਼ਿਲਾਫ਼ ਆਏ ਫ਼ੈਸਲੇ ਦਾ ਭਾਵੇਂ ਸਿੱਧੇ ਤੌਰ 'ਤੇ ਅੰਮ੍ਰਿਤਸਰ ਸ਼ਹਿਰ ਉਤੇ ਕੋਈ ਅਸਰ ਨਹੀਂ ਪਿਆ ਪਰ ਬੱਸ ਅਤੇ ਰੇਲ ਸੇਵਾਵਾਂ ਠੱਪ ਹੋਣ ਕਰ ਕੇ ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੇ...

ਗੁਰਦੁਆਰਾ ਛੋਟਾ ਘੱਲੂਘਾਰਾ ਵਿਵਾਦ ‘ਚ ਮੁਤਵਾਜ਼ੀ ਜਥੇਦਾਰਾਂ ਨੇ 3 ਮੈਂਬਰੀ ਕਮੇਟੀ ਬਣਾਈ

  ਕੈਪਸ਼ਨ-ਮੀਡੀਆ ਨਾਲ ਗੱਲਬਾਤ ਕਰਦੇ ਹੋਏ ਭਾਈ ਧਿਆਨ ਸਿੰਘ ਮੰਡ ਤੇ ਬਲਜੀਤ ਸਿੰਘ ਦਾਦੂਵਾਲ। ਅੰਮ੍ਰਿਤਸਰ/ਬਿਊਰੋ ਨਿਊਜ਼ : ਅਕਾਲ ਤਖ਼ਤ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਇੱਥੇ ਕਿਹਾ ਕਿ 11 ਅਗਸਤ ਨੂੰ ਗੁਰਦੁਆਰਾ ਛੋਟਾ ਘੱਲੂਘਾਰਾ...

ਹੁਣ ਗੁਰਦੁਆਰਾ ਛੋਟਾ ਘੱਲੂਘਾਰਾ ‘ਚ ਅਸ਼ਲੀਲ ਟੁਆਇਲਟ ਸੀਟ ਕਾਰਨ ਮਾਮਲਾ ਭਖਿਆ

  ਕੈਪਸ਼ਨ-ਗੁਰਦਾਸਪੁਰ ਵਿੱਚ ਛੋਟਾ ਘੱਲੂਘਾਰਾ ਵਿਖੇ ਹਿੰਸਾ ਦਾ ਕਾਰਨ ਬਣੀ ਅਸ਼ਲੀਲ ਟੁਆਇਲਟ ਸੀਟ। ਚੰਡੀਗੜ੍ਹ/ਬਿਊਰੋ ਨਿਊਜ਼ : ਅਨੈਤਿਕ ਕਾਰਵਾਈ ਦੇ ਪ੍ਰਗਟਾਵੇ ਬਾਅਦ ਅਕਾਲੀਆਂ ਅਤੇ ਕਾਂਗਰਸੀਆਂ ਦੀ ਰਾਜਸੀ ਰੱਸਾਕਸ਼ੀ ਕਾਰਨ ਚਰਚਾ ਵਿੱਚ ਆਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੈਂਦੇ ਗੁਰਦੁਆਰਾ ਛੋਟਾ...

ਜੈਵਲਿਨ ਥਰੋ ਦੇ ਫਾਈਨਲ ਵਿਚ ਪਹੁੰਚਣ ਵਾਲਾ ਪਹਿਲਾ ਸਿੱਖ ਨੌਜਵਾਨ ਦਵਿੰਦਰ ਸਿੰਘ ਕੰਗ

ਲੰਡਨ/ਬਿਊਰੋ ਨਿਊਜ਼ : ਗੁਮਨਾਮ ਖਿਡਾਰੀ ਦਵਿੰਦਰ ਸਿੰਘ ਕੰਗ ਵਿਸ਼ਵ ਚੈਂਪੀਅਨਸ਼ਿਪ ਦੇ ਨੇਜ਼ਾ ਸੁੱਟਣ ਦੇ ਮੁਕਾਬਲੇ ਦੇ ਫਾਈਨਲ ਵਿਚ ਪਹੁੰਚਣ ਵਾਲਾ ਪਹਿਲਾ ਭਾਰਤੀ ਬਣ ਗਿਆ ਹੈ ਜਦੋਂ ਕਿ ਸਟਾਰ ਖਿਡਾਰੀ ਨੀਰਜ ਚੋਪੜਾ ਕੁਆਲੀਫਿਕੇਸ਼ਨ ਗੇੜ ਵਿਚ ਹੀ...

ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀਆਂ ਤਸਵੀਰਾਂ ਗੈਲਰੀ ਵਿੱਚ ਹੋਣਗੀਆਂ ਸਥਾਪਤ

ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਸਾਕਾ ਨੀਲਾ ਤਾਰਾ ਦੇ ਸ਼ਹੀਦਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਵਿਖੇ ਬਣਾਈ ਯਾਦਗਾਰ ਦੀ ਬੇਸਮੇਂਟ ਵਿੱਚ ਫੋਟੋ ਗੈਲਰੀ ਬਣਾ ਕੇ ਲਾਈਆਂ...

ਬਡੂੰਗਰ ਵਲੋਂ ਕੈਪਟਨ ਸਰਕਾਰ ਦੇ ਸਿੱਖਾਂ ਬਾਰੇ ਨਾਂਹ-ਪੱਖੀ ਰਵੱਈਏ ਦੀ ਸਖ਼ਤ ਆਲੋਚਨਾ

ਅਕਾਲੀ ਧਰਨਿਆਂ 'ਚ ਸ਼ਾਮਲ ਹੋਣ ਦਾ ਐਲਾਨ ਅੰਮ੍ਰਿਤਸਰ/ਬਿਊਰੋ ਨਿਊਜ਼ : ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੇ ਸਿੱਖ ਮਸਲਿਆਂ ਬਾਰੇ ਨਾਂਹ-ਪੱਖੀ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਆਲੋਚਨਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ...

ਕੈਪਟਨ ਨੂੰ ਦਿੱਲੀ ਵਾਲੇ ਬੰਗਲੇ ਦਾ ਕਬਜ਼ਾ ਛੱਡਣ ਦੇ ਹੁਕਮ

ਬਿਮਾਰੀਆਂ ਦੇ ਆਧਾਰ 'ਤੇ ਕੈਪਟਨ ਨੇ ਬੰਗਲੇ ਲਈ ਰਹਿਮ ਦੀ ਕੀਤੀ ਸੀ ਮੰਗ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਇਕ ਅਦਾਲਤ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਥੇ ਸਥਿਤ ਉਹ ਸਰਕਾਰੀ ਬੰਗਲਾ ਖ਼ਾਲੀ...

ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਡੇਅਰਡੇਵਿਲਜ਼ ਨੂੰ 15 ਦੌੜਾਂ ਨਾਲ ਹਰਾਇਆ

ਹੈਦਰਾਬਾਦ/ਬਿਊਰੋ ਨਿਊਜ਼ : ਆਈ.ਪੀ. ਐੱਲ.-10 ਟੂਰਨਾਮੈਂਟ ਦੇ 21ਵੇਂ ਮੈਚ ਵਿਚ ਸਨਰਾਈਜਰਸ ਹੈਦਰਾਬਾਦ ਨੇ ਕੇਨ ਵਿਲੀਅਮਸਨ ਅਤੇ ਸ਼ਿਖਰ ਧਵਨ ਦੇ ਅਰਧ ਸੈਂਕੜਿਆਂ ਅਤੇ ਗੇਂਦਬਾਜ਼ਾਂ ਦੀ ਕੱਸੀ ਹੋਈ ਗੇਂਦਬਾਜ਼ੀ ਸਦਕਾ ਦਿੱਲੀ ਡੇਅਰਡੇਵਿਲਜ਼ ਨੂੰ 15 ਦੌੜਾਂ ਨਾਲ ਹਰਾ...

ਬਡੂੰਗਰ ਵੱਲੋਂ ਸ਼ਹੀਦਾਂ ਦੀ ਫਾਂਸੀ ਦੀ ਤਰੀਕ ਵੈਲੇਨਟਾਈਨ ਨਾਲ ਜੋੜਨ ਦੀ ਨਿਖੇਧੀ

ਫਤਹਿਗੜ੍ਹ ਸਾਹਿਬ/ਬਿਊਰੋ ਨਿਊਜ਼ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸੁਣਾਈ ਫਾਂਸੀ ਦੀ ਤਰੀਕ ਨੂੰ ਵੈਲੇਨਟਾਈਨ ਡੇਅ ਨਾਲ ਜੋੜਨ ਦੀ ਨਿਖੇਧੀ ਕੀਤੀ ਹੈ। ਉਨ੍ਹਾਂ...

ਟਰੰਪ ਦੇ ਪਾਬੰਦੀ ਵਾਲੇ ਫੈਸਲੇ ਨੂੰ 16 ਅਟਾਰਨੀ ਜਨਰਲਾਂ ਨੇ ਵੀ ਦਿੱਤੀ ਚੁਣੌਤੀ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਇਮੀਗ੍ਰੇਸ਼ਨ ਪਾਬੰਦੀ ਵਿਰੁੱਧ ਦੇਸ਼ ਭਰ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਦੇਸ਼ ਦੇ 16 ਅਟਾਰਨੀ ਜਨਰਲਾਂ ਨੇ ਵੀ ਇਸ ਪਾਬੰਦੀ ਵਿਰੁੱਧ ਆਵਾਜ਼ ਚੁੱਕੀ ਹੈ। ਉਨ੍ਹਾਂ ਨੇ ਇਸ ਪਾਬੰਦੀ...
- Advertisement -

MOST POPULAR

HOT NEWS