ਪਾਕਿ ਰਵੱਈਏ ਖ਼ਿਲਾਫ਼ ਸੰਸਦ ‘ਚ ਇਕਜੁਟ ਹੋਈਆਂ ਵਿਰੋਧੀ ਧਿਰਾਂ

ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਦੀ ਧਰਤੀ 'ਤੇ ਜਾ ਕੇ ਉਸ ਨੂੰ ਖਰੀਆਂ-ਖਰੀਆਂ ਸੁਣਾਉਣ ਤੋਂ ਬਾਅਦ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਭਾਰਤੀ ਸੰਸਦ ਵਿਚੋਂ ਵੀ ਗੁਆਂਢੀ ਦੇਸ਼ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਅੱਤਵਾਦ ਨੂੰ...

ਭਗਵੰਤ ਮਾਨ ਦੇ ਇਲਾਜ ਦਾ ਖ਼ਰਚਾ ਸਹੇਗੀ ਸਰਕਾਰ : ਸੁਖਬੀਰ ਬਾਦਲ

ਫ਼ਾਜ਼ਿਲਕਾ/ਬਿਊਰੋ ਨਿਊਜ਼ : ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਆਪਣਾ ਕਿਸੇ ਵੀ ਤਰ੍ਹਾਂ ਦਾ ਨਸ਼ਾ ਛੁਡਾਉਣ ਲਈ ਨਸ਼ਾ ਮੁਕਤੀ ਕੇਂਦਰ ਵਿਚ...

ਬੇਅਦਬੀ ਕਾਂਡ : ਔਰਤ ਦੀ ਹੱਤਿਆ ਦੇ ਮਾਮਲੇ ਵਿਚ 3 ਹੋਰ ਗ੍ਰਿਫ਼ਤਾਰ

ਅਦਾਲਤ ਦੇ ਬਾਹਰ ਪੁੱਜੀ ਸਿੱਖ ਸੰਗਤ ਨੇ ਕੀਤਾ ਪਾਠ ਪੇਸ਼ੀ ਦੌਰਾਨ ਸੰਗਤ ਵੱਲੋਂ ਕੀਤੀ ਗਈ ਫੁੱਲਾਂ ਦੀ ਵਰਖਾ ਲੁਧਿਆਣਾ/ਬਿਊਰੋ ਨਿਊਜ਼ : ਪਿੰਡ ਆਲਮਗੀਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਨੂੰ ਕਤਲ ਕਰਨ ਦੇ...

‘ਆਪ’ ਨੂੰ ਖ਼ਾਲਿਸਤਾਨੀਆਂ ਦਾ ਥਾਪੜਾ : ਮਜੀਠੀਆ

ਜਲੰਧਰ/ਬਿਊਰੋ ਨਿਊਜ਼ : ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ 'ਤੇ ਸ਼ਬਦੀ ਹੱਲੇ ਕਰਦਿਆਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਲਈ ਖ਼ਾਲਿਸਤਾਨੀਆਂ ਤੇ ਆਈ.ਐਸ.ਆਈ. ਵੱਲੋਂ ਇਸ ਪਾਰਟੀ ਦੀ ਹਮਾਇਤ ਕੀਤੀ ਜਾ ਰਹੀ...

ਕੇਜਰੀਵਾਲ ਸਰਕਾਰ ਨੂੰ ਝਟਕਾ- ਉਪ ਰਾਜਪਾਲ ਤੋਂ ਬਿਨਾਂ ਕੋਈ ਕਾਨੂੰਨ ਨਹੀਂ ਬਣਾ ਸਕਦੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਹਾਈ ਕੋਰਟ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕਰਾਰਾ ਝਟਕਾ ਦਿੱਤਾ ਹੈ। ਦਿੱਲੀ ਸਰਕਾਰ ਅਤੇ ਕੇਂਦਰ ਵਿਚਕਾਰ ਅਧਿਕਾਰਾਂ ਦੀ ਲੜਾਈ 'ਤੇ ਆਪਣਾ ਅਹਿਮ ਫੈਸਲਾ ਸੁਣਾਉਂਦਿਆਂ ਅਦਾਲਤ ਨੇ ਕਿਹਾ ਕਿ...

ਬੁਰਹਾਨ ਵਾਨੀ ਦਾ ਪਿਤਾ ਮੁਜ਼ੱਫਰ ਵਾਨੀ ਲੋਕਾਂ ਵਿਚ ਛਾਇਆ

ਮੁਜ਼ੱਫਰ ਅੱਗੇ ਵੱਖਵਾਦੀ ਵੀ ਫਿੱਕੇ ਪਏ ਸ੍ਰੀਨਗਰ/ਬਿਊਰੋ ਨਿਊਜ਼ : ਬੁਰਹਾਨ ਵਾਨੀ ਦੇ ਬਾਅਦ ਹੁਣ ਉਸ ਦੇ ਪਿਤਾ ਮੁਜ਼ੱਫਰ ਵਾਨੀ ਵਾਦੀ ਵਿਚ ਹੋ ਰਹੇ ਵਿਰੋਧ ਪ੍ਰਦਰਸ਼ਨ ਦਾ ਚਿਹਰਾ ਬਣਕੇ ਉਭਰੇ ਹਨ। ਸਥਿਤੀ ਇਹ ਹੈ ਕਿ ਉਸ ਦੀ...

ਰੀਓ ਓਲੰਪਿਕ : ਜਿਮਨਾਸਟ ਦੀਪਾ ਕਰਮਾਕਰ ਨੇ ਫਾਈਨਲ ‘ਚ ਥਾਂ ਬਣਾਈ

ਰੀਓ ਡੀ ਜਨੇਰੋ/ਬਿਊਰੋ ਨਿਊਜ਼ : ਆਪਣਾ ਪਲੇਠਾ ਓਲੰਪਿਕ ਖੇਡ ਰਹੀ ਜਿਮਨਾਸਟ ਦੀਪਾ ਕਰਮਾਕਰ ਨੇ ਵਿਅਕਤੀਗਤ ਵਾਲਟ (ਛਾਲ) ਫਾਈਨਲ ਵਿੱਚ ਥਾਂ ਬਣਾ ਕੇ ਭਾਰਤੀ ਖੇਡਾਂ ਵਿੱਚ ਨਵਾਂ ਇਤਿਹਾਸ ਸਿਰਜ ਦਿੱਤਾ ਹੈ। ਅੱਠਵੇਂ ਸਥਾਨ 'ਤੇ ਰਹਿ ਕੇ...

ਅਮਰੀਕਾ ਨੂੰ ਸੂਹ ਦੇਣ ਵਾਲੇ ਪਰਮਾਣੂ ਵਿਗਿਆਨੀ ਨੂੰ ਇਰਾਨ ਨੇ ਦਿੱਤੀ ਫਾਂਸੀ

ਤਹਿਰਾਨ/ਬਿਊਰੋ ਨਿਊਜ਼ : ਇਰਾਨ ਨੇ ਅਮਰੀਕੀ ਖ਼ੁਫ਼ੀਆ ਏਜੰਸੀਆਂ ਨੂੰ ਦੇਸ਼ ਦੇ ਪਰਮਾਣੂ ਪ੍ਰੋਗਰਾਮ ਦੀ ਸੂਹ ਦੇਣ ਵਾਲੇ ਪਰਮਾਣੂ ਵਿਗਿਆਨੀ ਸ਼ਾਹਰਾਮ ਅਮੀਰੀ ਨੂੰ ਫਾਹੇ ਟੰਗ ਦਿੱਤਾ ਹੈ। ਸਰਕਾਰੀ ਖ਼ਬਰ ਏਜੰਸੀ ਇਰਨਾ ਨੇ ਇਰਾਨੀ ਜੁਡੀਸ਼ਰੀ ਦੇ ਤਰਜਮਾਨ...

ਪੰਥਕ ਜਥੇਬੰਦੀਆਂ ਨਾਲ ਮਿਲ ਕੇ ਵਿਧਾਨ ਸਭਾ ਚੋਣਾਂ ਲੜਾਂਗੇ : ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪਾਰਟੀ ਸਰਬੱਤ ਖ਼ਾਲਸਾ ਕਰਾਉਣ ਵਾਲੀਆਂ ਜਥੇਬੰਦੀਆਂ ਨਾਲ ਮਿਲ ਕੇ ਅਗਾਮੀ ਵਿਧਾਨ ਸਭਾ ਚੋਣਾਂ ਲੜੇਗੀ। ਇਥੇ ਪ੍ਰੈੱਸ ਕਾਨਫਰੰਸ ਵਿੱਚ ਸ੍ਰੀ...

ਗਗਨੇਜਾ ‘ਤੇ ਹਮਲੇ ਸਬੰਧੀ ਭਾਜਪਾ ਤੇ ਸੰਘ ਆਗੂਆਂ ਨੇ ਬਾਦਲਾਂ ਨਾਲ ਕੀਤੀ ਮੁਲਾਕਾਤ

ਬਾਦਲ ਬੋਲੇ-ਹਮਲੇ ਪਿੱਛੇ ਵਿਦੇਸ਼ੀ ਤਾਕਤਾਂ ਚਾਰ ਮੈਂਬਰੀ ਵਿਸ਼ੇਸ਼ ਜਾਂਚ ਟੀਮ ਕਾਇਮ ਕੀਤੀ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਤੇ ਆਰਐਸਐਸ ਆਗੂਆਂ ਨੇ ਇੱਥੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਪੰਜਾਬ...
- Advertisement -

MOST POPULAR

HOT NEWS