ਐਨਆਈਏ ਨੇ ਸੁਖਰਾਜ ਸਿੰਘ ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਕੀਤਾ ਤਲਬ
ਅੰਮ੍ਰਿਤਸਰ ਟਾਈਮਜ਼ ਬਿਊਰੋ
ਫਿਰੋਜ਼ਪੁਰ : ਬਹਿਬਲ ਕਲਾਂ ਗੋਲੀਕਾਂਡ ਦੌਰਾਨ ਸ਼ਹੀਦ ਹੋਏ ਕ੍ਰਿਸ਼ਨ ਭਗਵਾਨ ਸਿੰਘ ਨਿਆਮੀਵਾਲਾ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੂੰ ਕੇਂਦਰੀ ਜਾਂਚ ਏਜੰਸੀ ਐਨਆਈਏ ਨੇ ਤਲਬ ਕੀਤਾ ਹੈ। ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਅੱਗੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਗਿਆ ਹੈ। ਹਾਲ ਹੀ ਵਿਚ ਐਨ ਆਈਏ ਨੇ ਪੰਜਾਬ ਵਿਚ ਸਾਂਸਦ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਅਤੇ ਨਜ਼ਦੀਕੀਆਂ ਦੇ ਘਰਾਂ ‘ਤੇ ਛਾਪੇਮਾਰੀ ਕੀਤੀ ਸੀ।
Comments (0)