ਨਵੀਂ ਸਿਟ ਵਲੋਂ ਕੋਟਕਪੂਰਾ ਗੋਲ਼ੀਕਾਂਡ ਮਾਮਲੇ ’ਚ ਸੁਖਬੀਰ ਬਾਦਲ ਨੂੰ ਜਾਰੀ ਸੰਮਨ
ਅੰਮ੍ਰਿਤਸਰ ਟਾਈਮਜ਼ ਬਿਉਰੋ
ਚੰਡੀਗੜ੍ਹ : ਕੋਟਕਪੂਰਾ ਗੋਲ਼ੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਸੂਬੇ ਦੇ ਸਾਬਕਾ ਗ੍ਹਿ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਜਾਂਚ ਵਿਚ ਸ਼ਾਮਲ ਹੋਣ ਲਈ 26 ਜੂਨ ਨੂੰ ਸਵੇਰੇ ਗਿਆਰਾਂ ਵਜੇ ਤਲਬ ਕੀਤਾ ਹੈ। ਵਿਸ਼ੇਸ਼ ਜਾਂਚ ਟੀਮ ਨੇ ਸੁਖਬੀਰ ਨੂੰ ਸੈਕਟਰ 32 ਸਥਿਤ ਪੁਲਿਸ ਇੰਸਟੀਚਿਊਟ ਵਿਚ ਪੇਸ਼ ਹੋਣ ਲਈ ਪੱਤਰ ਜਾਰੀ ਕੀਤਾ ਹੈ।
Comments (0)