ਰੂਸ-ਯੂਕਰੇਨ ਦਾ ਯੁੱਧ ਹੋਵੇਗਾ ਖਤਮ?
ਜੂਨ ਦੌਰਾਨ ਸਵਿਟਜਰਲੈਂਡ ਵਿੱਚ ਹੋ ਸਕਦੀ ਹੈ ਕਾਨਫਰੰਸ, ਭਾਰਤ ਦੀ ਹੋਵੇਗੀ ਅਹਿਮ ਭੂਮਿਕਾ
ਰੂਸ ਅਤੇ ਯੂਕਰੇਨ ਦੇ ਯੁੱਧ ਨੂੰ ਵਿਸ਼ਵ ਰੋਕਣਾ ਚਾਹੁੰਦਾ ਹੈ। ਇਸ ਲਈ ਸਵਿਟਜਰਲੈਂਡ ਨੇ ਹੁਣੇ ਜਿਹੇ ਐਲਾਨ ਕੀਤਾ ਕਿ ਉਹ ਦੇਸ਼ ਦੇ ਪ੍ਰਮੁੱਖ ਨੇਤਾਵਾਂ ਦੇ ਪੱਧਰ 'ਤੇ ਇਕ ਸੰਮੇਲਨ ਦੀ ਮੇਜਬਾਨੀ ਕਰਨ ਦਾ ਪ੍ਰਸਤਾਵ ਰਖਦਾ ਹੈ। ਯੂਕਰੇਨ ਦੇ ਰਾਸ਼ਟਰਪਤੀ ਜੇਲ੍ਹੇਂਸਕੀ ਵਲੋਂ ਮੰਗ ਕੀਤੇ ਜਾਣ ਦੇ ਲਗਭਗ ਤਿੰਨ ਮਹੀਨੇ ਬਾਅਦ ਅਜਿਹਾ ਹੋ ਰਿਹਾ ਹੈ। ਇਸ ਕਾਨਫਰੰਸ ਦਾ ਮੰਤਵ ਇੱਕ ਉੱਚ ਪੱਧਰੀ ਮੰਚ ਪ੍ਰਦਾਨ ਕਰਨਾ ਹੈ ਜਿਸ ਨਾਲ ਅੰਤਰਰਾਸ਼ਟਰੀ ਕਾਨੂੰਨ ਅਤੇ ਸੰਯੁਕਤ ਰਾਸ਼ਟਰ ਚਾਰਟਰ ਦੇ ਆਧਾਰ 'ਤੇ ਯੂਕਰੇਨ ਲਈ ਇੱਕ ਵਿਆਪਕ, ਨਿਆਂਸੰਗਤ ਅਤੇ ਸਥਾਈ ਸ਼ਾਂਤੀ ਤੱਕ ਪਹੁੰਚਿਆ ਜਾ ਸਕੇ । ਮੱਧ ਸਵਿਟਜਰਲੈਂਡ ਵਿੱਚ ਲੇਕ ਲਿਊਸਰਨ ਦੇ ਉੱਪਰ ਬਰਗੇਨਸਟੌਕ ਹੋਟਲ ਵਿੱਚ 15-16 ਜੂਨ ਨੂੰ ਇਸ ਕਾਨਫਰੰਸ ਰਖੀ ਗਈ ਹੈ।ਇਹ ਤਾਰੀਖ ਖਾਸ ਹੈ, ਕਿਉਂਕਿ ਜੀ-7 ਨੇਤਾਵਾਂ ਦਾ ਸਿਖਰ ਸੰਮੇਲਨ 13 ਤੋਂ 15 ਜੂਨ ਤੱਕ ਇਟਲੀ ਵਿਚ ਹੋਣਾ ਹੈ। ਇਸ ਕਰਕੇ ਵੱਧ ਤੋਂ ਵੱਧ ਹਾਜ਼ਰੀ ਦੀ ਆਸ ਹੈ। ਇਸ ਸ਼ਾਂਤੀ ਸੰਮੇਲਨ ਵਿੱਚ ਭਾਰਤ ਨੂੰ ਵੀ ਸੱਦਾ ਦਿੱਤਾ ਗਿਆ ਹੈ। ਸਵਿਟਜ਼ਰਲੈਂਡ ਦੇ ਵਿਦੇਸ਼ ਮੰਤਰੀ ਇਗਨਾਜੀਓ ਕੈਸਿਸ ਨੇ 5 ਫਰਵਰੀ ਨੂੰ ਆਪਣੀ ਭਾਰਤ ਫੇਰੀ ਦੌਰਾਨ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਸੀ। ਇਸ ਦੌਰਾਨ ਉਨ੍ਹਾਂ ਨੇ ਭਾਰਤ ਦੀ ਸ਼ਮੂਲੀਅਤ ਦੀ ਉਮੀਦ ਜਤਾਈ ਸੀ। ਇਸ ਤੋਂ ਬਾਅਦ ਮਾਰਚ ਵਿੱਚ ਜ਼ੇਲੇਂਸਕੀ ਨੇ ਪੀਐਮ ਮੋਦੀ ਨਾਲ ਫ਼ੋਨ 'ਤੇ ਗੱਲ ਕੀਤੀ ਸੀ। ਇਸ ਤੋਂ ਬਾਅਦ ਯੂਕਰੇਨ ਦੇ ਵਿਦੇਸ਼ ਮੰਤਰੀ ਦਮਿਤਰੋ ਕੁਲੇਬਾ ਨੇ ਭਾਰਤ ਨੂੰ ਕਾਨਫਰੰਸ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਸੀ।
ਸਵਿਟਜ਼ਰਲੈਂਡ ਦੀ ਸਰਕਾਰ ਨੇ ਕਿਹਾ, "ਰਾਸ਼ਟਰਪਤੀ ਜ਼ੇਲੇਂਸਕੀ ਦੀ 15 ਜਨਵਰੀ ਨੂੰ ਬਰਨ ਦੀ ਯਾਤਰਾ ਦੌਰਾਨ, ਸਵਿਟਜ਼ਰਲੈਂਡ ਅਤੇ ਯੂਕਰੇਨ ਨੇ ਸ਼ਾਂਤੀ ਵੱਲ ਅਗਲੇ ਕਦਮਾਂ ਬਾਰੇ ਚਰਚਾ ਕੀਤੀ।" ਸਵਿਟਜ਼ਰਲੈਂਡ ਯੂਕਰੇਨ ਦੀ ਬੇਨਤੀ 'ਤੇ ਉੱਚ ਪੱਧਰੀ ਕਾਨਫਰੰਸ ਦੀ ਮੇਜ਼ਬਾਨੀ ਕਰਨ ਲਈ ਸਹਿਮਤ ਹੋ ਗਿਆ। ਜੂਨ 2024 ਦੌਰਾਨ, ਸਵਿਟਜ਼ਰਲੈਂਡ ਨੂੰ ਸੰਭਾਵਤ ਤੌਰ 'ਤੇ ਯੂਕਰੇਨ ਵਿੱਚ ਸ਼ਾਂਤੀ ਬਾਰੇ ਗੱਲਬਾਤ ਕਰਨ ਦਾ ਮੌਕਾ ਮਿਲੇਗਾ। ਬਿਆਨ ਵਿੱਚ ਕਿਹਾ ਗਿਆ ਹੈ ਕਿ ਸਿਖਰ ਸੰਮੇਲਨ ਦਾ ਉਦੇਸ਼ ਸ਼ਾਂਤੀ ਪ੍ਰਕਿਰਿਆ ਲਈ ਸਾਂਝੀ ਸਮਝ ਅਤੇ ਇੱਕ ਠੋਸ ਰੋਡਮੈਪ ਬਣਾਉਣਾ ਹੈ। ਇਸ ਕਾਨਫ਼ਰੰਸ ਦਾ ਆਯੋਜਨ ਕਰਕੇ ਸਵਿਟਜ਼ਰਲੈਂਡ ਯੂਰਪ ਅਤੇ ਦੁਨੀਆ ਵਿਚ ਵਧੇਰੇ ਸੁਰੱਖਿਆ ਅਤੇ ਸਥਿਰਤਾ ਲਈ ਅਹਿਮ ਯੋਗਦਾਨ ਪਾ ਰਿਹਾ ਹੈ।
ਬਿਆਨ ਮੁਤਾਬਕ ਲਗਭਗ 120 ਦੇਸ਼ਾਂ ਦੇ ਮੁਖੀ ਬੁਲਾਏ ਜਾਣਗੇ। ਜ਼ੇਲੇਂਸਕੀ ਨੇ ਉਮੀਦ ਪ੍ਰਗਟਾਈ ਕਿ 80 ਤੋਂ 100 ਦੇਸ਼ ਹੋਣਗੇ ਜੋ ਘੱਟੋ-ਘੱਟ ਰੂਸ ਨੂੰ ਨਿਰਪੱਖ ਸ਼ਾਂਤੀ ਲਈ ਮਜਬੂਰ ਕਰਨ ਦੀ ਕੋਸ਼ਿਸ਼ ਕਰਨਗੇ । ਉਸ ਨੇ ਇਹ ਵੀ ਮੰਨਿਆ ਕਿ ਉਸ ਕੋਲ ਅਜੇ ਤੱਕ ਇਨ੍ਹਾਂ ਦੇਸ਼ਾਂ ਨਾਲ ਸਬੰਧਤ ਕੋਈ ਵਿਸ਼ੇਸ਼ ਸੂਚੀ ਨਹੀਂ ਹੈ। ਉਨ੍ਹਾਂ ਕਿਹਾ, 'ਅਸੀਂ ਇਸ ਗੱਲ 'ਤੇ ਸਹਿਮਤ ਹੋਵਾਂਗੇ ਕਿ ਆਉਣ ਵਾਲੇ ਦਿਨਾਂ ਵਿਚ ਸ਼ਾਂਤੀ ਕਿਵੇਂ ਕਾਇਮ ਹੋਵੇਗੀ।'
ਰੂਸੀ ਵਿਦੇਸ਼ ਜੂਨ ਦੌਰਾਨ ਸਵਿਟਜਰਲੈਂਡ ਵਿੱਚ ਹੋ ਸਕਦੀ ਹੈ ਕਾਨਫਰੰਸ, ਭਾਰਤ ਦੀ ਹੋਵੇਗੀ ਅਹਿਮ ਭੂਮਿਕਾ

ਰੂਸੀ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਪਿਛਲੇ ਹਫਤੇ ਚੇਤਾਵਨੀ ਦਿੱਤੀ ਸੀ ਕਿ ਯੂਕਰੇਨ ਸੰਘਰਸ਼ ਨੂੰ ਖਤਮ ਕਰਨ ਬਾਰੇ ਚਰਚਾ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਰੂਸ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਪੁਤਿਨ ਕਹਿੰਦੇ ਰਹੇ ਹਨ ਕਿ ਜਦੋਂ ਤੱਕ ਰੂਸ ਦੇ ਟੀਚੇ ਪੂਰੇ ਨਹੀਂ ਹੋਣਗੇ ਉਦੋਂ ਤੱਕ ਸ਼ਾਂਤੀ ਨਹੀਂ ਹੋਵੇਗੀ। ਹਾਲਾਂਕਿ ਅਮਰੀਕੀ ਚੋਣ ਮੁਹਿੰਮ ਕਾਰਨ ਬਿਡੇਨ, ਜਿਨਪਿੰਗ ਅਤੇ ਪੁਤਿਨ ਦੀ ਸ਼ਮੂਲੀਅਤ 'ਤੇ ਸਵਾਲੀਆ ਨਿਸ਼ਾਨ ਹਨ। ਭਾਰਤ ਵਿੱਚ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਇਸ ਤੋਂ ਬਾਅਦ ਹੀ ਅਗਲਾ ਫੈਸਲਾ ਕੀਤਾ ਜਾਵੇਗਾਮੰਤਰੀ ਸਰਗੇਈ ਲਾਵਰੋਵ ਨੇ ਪਿਛਲੇ ਹਫਤੇ ਚੇਤਾਵਨੀ ਦਿੱਤੀ ਸੀ ਕਿ ਯੂਕਰੇਨ ਸੰਘਰਸ਼ ਨੂੰ ਖਤਮ ਕਰਨ ਬਾਰੇ ਚਰਚਾ ਤਾਂ ਹੀ ਸਫਲ ਹੋ ਸਕਦੀ ਹੈ ਜੇਕਰ ਰੂਸ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ। ਪੁਤਿਨ ਕਹਿੰਦੇ ਰਹੇ ਹਨ ਕਿ ਜਦੋਂ ਤੱਕ ਰੂਸ ਦੇ ਟੀਚੇ ਪੂਰੇ ਨਹੀਂ ਹੋਣਗੇ ਉਦੋਂ ਤੱਕ ਸ਼ਾਂਤੀ ਨਹੀਂ ਹੋਵੇਗੀ। ਹਾਲਾਂਕਿ ਅਮਰੀਕੀ ਚੋਣ ਮੁਹਿੰਮ ਕਾਰਨ ਬਿਡੇਨ, ਜਿਨਪਿੰਗ ਅਤੇ ਪੁਤਿਨ ਦੀ ਸ਼ਮੂਲੀਅਤ 'ਤੇ ਸਵਾਲੀਆ ਨਿਸ਼ਾਨ ਹਨ। ਭਾਰਤ ਵਿੱਚ ਚੋਣਾਂ ਦੇ ਨਤੀਜੇ 4 ਜੂਨ ਨੂੰ ਆਉਣਗੇ। ਇਸ ਤੋਂ ਬਾਅਦ ਹੀ ਅਗਲਾ ਫੈਸਲਾ ਕੀਤਾ ਜਾਵੇਗਾ।
Comments (0)