ਸੁਮੇਧ ਸੈਣੀ ਅਤੇ ਉਮਰਾਨੰਗਲ ਨੂੰ ਬਹਿਬਲ ਕਲਾਂ ਗੋਲੀ ਕਾਂਡ ਮਾਮਲੇ 'ਚ ਅਗਾਂਊਂ ਜ਼ਮਾਨਤ ਮਿਲੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਫੈਂਸਲਾ ਸੁਣਾਉਂਦਿਆਂ ਪੰਜਾਬ ਪੁਲਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਐਸਐਸਪੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਂਊਂ ਜ਼ਮਾਨਤ ਦੇ ਦਿੱਤੀ ਹੈ। ਇਹਨਾਂ ਦੋਵਾਂ ਨੂੰ ਅਦਾਲਤ ਨੇ 8 ਮਾਰਚ ਨੂੰ ਮੁਕੱਦਮੇ ਦੀ ਸੁਣਵਾਈ ਦੌਰਾਨ ਅਦਾਲਤ ਵਿਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
Comments (0)